ਚੰਡੀਗੜ੍ਹ : ਸੂਬੇ ਅੰਦਰ ਭਾਵੇਂ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਰੁਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਫਿਰ ਉਨ੍ਹਾਂ ਨੂੰ ਬੇਰੁਜ਼ਗਾਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਹੁਣ ਕਾਂਗਰਸ ਸਰਕਾਰ ਨੇ ਬੇਰੁਜ਼ਗਾਰ ਮੁੰਡੇ ਕੁੜੀਆਂ ਨੂੰ ਨੌਕਰੀਆਂ ਦੇਣ ਲਈ ਲੰਮੇ ਸਮੇਂ …
Read More »