ਨਵੀਂ ਦਿੱਲੀ: ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿੱਚ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਇਕ ਕੇਸ ਵਿੱਚ ਪੇਸ਼ਗੀ ਜ਼ਮਾਨਤ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪਹਿਲਾਂ ਸੁਣਵਾਈ ਕੀਤੇ ਜਾਣ ਦੀ ਮੰਗ ਕਰਦੀ ਵਿਸ਼ੇਸ਼ ਜਾਂਚ ਟੀਮ ਦੀ ਅਪੀਲ ਰੱਦ …
Read More »ਜੇਕਰ ਨਰਸਿਮ੍ਹਾ ਰਾਓ ਨੇ ਗੁਜਰਾਲ ਦੀ ਗੱਲ ਸੁਣੀ ਹੁੰਦੀ ਤਾਂ ’84 ਦਾ ਸਿੱਖ ਕਤਲੇਆਮ ਨਾ ਹੁੰਦਾ: ਮਨਮੋਹਨ ਸਿੰਘ
ਨਵੀਂ ਦਿੱਲੀ: ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਬੁੱਧਵਾਰ ਨੂੰ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਸ ਵੇਲੇ ਦੇ ਗ੍ਰਹਿ ਮੰਤਰੀ ਪੀ.ਵੀ ਨਰਸਿਮ੍ਹਾ ਰਾਓ ਨੇ ਇੰਦਰ ਕੁਮਾਰ ਗੁਜਰਾਲ ਦੀ ਗੱਲ ‘ਤੇ ਧਿਆਨ ਦਿੱਤਾ ਹੁੰਦਾ ਤਾਂ 1984 ਵਿੱਚ ਹੋਏ ਸਿੱਖ ਵਿਰੋਧੀ ਹਮਲੇ ਦੀਆਂ …
Read More »ਹਾਈਕੋਰਟ ਦਾ ਵੱਡਾ ਫੈਸਲਾ, 1984 ਸਿੱਖ ਕਤਲੇਆਮ ਪੀੜਤਾਂ ਨੂੰ ਮਿਲਣਗੀਆਂ ਸਰਕਾਰੀ ਨੌਕਰੀਆਂ!
ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਦਿੱਲੀ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਵੱਲੋਂ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਲਗਭਗ 1120 ਪਰਿਵਾਰਾਂ ਨੂੰ ਨੌਕਰੀਆਂ ਮਿਲਣਗੀਆਂ ਤੇ ਫੈਸਲੇ ਦਾ ਪੀੜਤ ਪਰਿਵਾਰਾਂ ਨੇ ਸੁਵਾਗਤ ਕੀਤਾ …
Read More »1984 ਸਿੱਖ ਕਤਲੇਆਮ : ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਵੱਡਾ ਝਟਕਾ ਦਿੰਦੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਵੱਲੋਂ ਸੱਜਣ ਕੁਮਾਰ ਦੀ ਸਜ਼ਾ ਮੁਲਤਵੀ ਕਰਨ ਦੀ ਅਪੀਲ ’ਤੇ ਅਗਲੇ ਸਾਲ ਮਈ ਵਿੱਚ …
Read More »1984 ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ SC ‘ਚ ਸੁਣਵਾਈ ਦੋ ਹਫ਼ਤੇ ਲਈ ਮੁਲਤਵੀ
ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਇਕ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਦੋ ਹਫ਼ਤੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸੱਜਣ ਕੁਮਾਰ ਵੱਲੋਂ ਸੁਪਰੀਮ ਕੋਰਟ ‘ਚ ਪਾਈ ਜਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ, ਜਿਸ ਤੋਂ ਬਾਅਦ …
Read More »1984 ਸਿੱਖ ਕਤਲੇਆਮ: ਦਿੱਲੀ ਦੀ ਅਦਾਲਤ ਨੇ ਸੱਜਣ ਕੁਮਾਰ ਵਿਰੁੱਧ ਪੇਸ਼ਗੀ ਵਾਰੰਟ ਕੀਤੇ ਜਾਰੀ
ਨਵੀਂ ਦਿੱਲੀ: 1984 ਸਿੱਖ ਕਤਲੇਆਮ ਨਾਲ ਜੁੜੇ ਸੁਲਤਾਨਪੁਰੀ ਕੇਸ ‘ਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ 28 ਜਨਵਰੀ ਲਈ ਪੇਸ਼ਗੀ ਵਾਰੰਟ ਜਾਰੀ ਕੀਤਾ ਹੈ। ਜ਼ਿਲ੍ਹਾ ਜੱਜ ਪੂਨਮ ਏ ਬਾਂਬਾ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਸੱਜਣ ਕੁਮਾਰ ਨੂੰ ਪੇਸ਼ ਨਾ ਸਕਣ ਮਗਰੋਂ ਵਾਰੰਟ ਜਾਰੀ ਕੀਤੇ ਹਨ। ਸੱਜਣ ਕੁਮਾਰ ਦੰਗਿਆਂ …
Read More »ਐਚ.ਐੱਸ. ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫਾ
ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਫੂਲਕਾ ਲੰਬੇ ਸਮੇ ਤੱਕ ਪਾਰਟੀ ਨਾਲ ਜੁੜੇ ਰਹੇ ਪਰ ਫਿਰ ਵੀ ਉਨ੍ਹਾਂ ਸਿਰਫ਼ ਦੋ ਸਤਰਾਂ ‘ਚ ਅਸਤੀਫ਼ਾ ਲਿਖ ਕੇ ਕੇਜਰੀਵਾਲ ਨੂੰ ਨਿੱਜੀ …
Read More »