Tag Archives: 2 ਕਿਸਾਨਾਂ ਦੀ ਮੌਤ

ਮੰਤਰੀ ਦੇ ਪੁੱਤਰ ਨੇ ਕਿਸਾਨਾਂ ‘ਤੇ ਚੜ੍ਹਾਈ ਕਾਰ, 2 ਕਿਸਾਨਾਂ ਦੀ ਮੌਤ, ਕਈਂ ਫੱਟੜ

ਲਖੀਮਪੁਰ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵਲੋਂ ਕਿਸਾਨਾਂ ‘ਤੇ ਕਾਰ ਚੜ੍ਹਾ ਦੇਣ ਦੀ ਮੰਦਭਾਗੀ ਖ਼ਬਰ ਹੈ। ਇਸ ਘਟਨਾ ਵਿੱਚ 2 ਕਿਸਾਨਾਂ ਦੀ ਮੌਤ ਹੋ ਗਈ ਹੈ, ਅੱਠ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ …

Read More »