ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ 21 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ ਇੱਕ ਮੈਡੀਸਨ ਸਪੈਸ਼ਲਿਸਟ, 9 ਐਨਸਥੀਸੀਆ ਸਪੈਸ਼ਲਿਸਟ, 4 ਪੀਡੀਆਟ੍ਰਿਕਸ, ਤਿੰਨ ਇਸਤਰੀ ਰੋਗਾਂ ਦੇ ਮਾਹਰ, ਇੱਕ ਛਾਤੀ ਅਤੇ ਟੀਬੀ ਮਾਹਰ, ਇੱਕ ਕਮਿਊਨਿਟੀ ਮੈਡੀਸਨ ਮਾਹਰ ਅਤੇ 2 ਫੌਰੈਂਸਿਕ …
Read More »