Tag Archives: 23 year old reporter suicide

23 ਸਾਲਾ ਪੱਤਰਕਾਰ ਅਮਨ ਬਰਾੜ ਦਾ ਹੋਇਆ ਦੇਹਾਂਤ

ਚੰਡੀਗੜ੍ਹ: ਪੰਜਾਬ ਦੇ ਨਿੱਜੀ ਚੈਨਲ ਦੇ 23 ਸਾਲਾ ਹੋਣਹਾਰ ਪੱਤਰਕਾਰ ਅਮਨ ਬਰਾੜ ਦਾ ਦੇਹਾਂਤ ਹੋ ਗਿਆ ਹੈ। ਨੌਜਵਾਨ ਪੱਤਰਕਾਰ ਦੀ ਬੇਵਕਤੀ ਮੌਤ ਕਾਰਨ ਸਮੁੱਚੇ ਪੱਤਰਕਾਰ ਭਾਈਚਾਰੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅਮਨ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ ਤੇ ਜਿਸ ਕਾਰਨ ਉਹ ਬਹੁਤ ਪਰੇਸ਼ਾਨ …

Read More »