ਓਟਾਵਾ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨੂੰ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਅਗਲੇ ਹਫਤੇ ਤੋਂ ਫਾਈਜ਼ਰ ਵੱਲੋਂ ਕੈਨੇਡਾ ਨੂੰ ਦਿੱਤੀ ਜਾਣ ਵਾਲੀ ਕੋਵਿਡ-19 ਵੈਕਸੀਨ ਦੀ ਸਪਲਾਈ ਹਫਤੇ ਵਿੱਚ ਦੋ ਮਿਲੀਅਨ ਕਰ ਦਿੱਤੀ ਜਾਵੇਗੀ। ਟਰੂਡੋ ਨੇ ਕਿਹਾ ਕਿ ਇਸ ਨਾਲ ਸਾਡੀਆਂ ਕੋਸਿ਼ਸ਼ਾਂ ਨੂੰ ਹੋਰ ਬਲ ਮਿਲੇਗਾ। ਅਸੀਂ ਜਲਦ ਤੋਂ ਜਲਦ …
Read More »