Tag Archives: 3 Lok Sabha

ਜ਼ਿਮਨੀ ਚੋਣ ਨਤੀਜੇ: ਅੱਜ 3 ਲੋਕ ਸਭਾ ਅਤੇ 7 ਵਿਧਾਨ ਸਭਾ ਸੀਟਾਂ ਲਈ ਨਤੀਜੇ, ਸੰਗਰੂਰ, ਰਾਮਪੁਰ ਅਤੇ ਆਜ਼ਮਗੜ੍ਹ ‘ਤੇ ਟਿਕੀ ਨਜ਼ਰ

ਨਵੀਂ ਦਿੱਲੀ- ਦਿੱਲੀ ਅਤੇ ਪੰਜ ਹੋਰ ਰਾਜਾਂ ਦੀਆਂ ਤਿੰਨ ਲੋਕ ਸਭਾ ਅਤੇ ਸੱਤ ਵਿਧਾਨ ਸਭਾ ਸੀਟਾਂ ਲਈ 23 ਜੂਨ ਨੂੰ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਹੋਵੇਗੀ। ਇਸ ਉਪ ਚੋਣ ‘ਚ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਅਤੇ ਹੋਰਨਾਂ ਦਾ ਸਿਆਸੀ ਭਵਿੱਖ ਦਾਅ ‘ਤੇ ਲੱਗਾ ਹੋਇਆ ਹੈ। ਵੋਟਾਂ …

Read More »