ਮਿਸੀਸਿਪੀ: ਅਮਰੀਕਾ ਦੇ ਮਿਸੀਸਿਪੀ ਦੇ ਗਲਫਪੋਰਟ ਸ਼ਹਿਰ ਵਿੱਚ ਨਵੇਂ ਸਾਲ ਦੀ ਸ਼ਾਮ ਦੀ ਇੱਕ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ।ਜਾਣਕਾਰੀ ਅਨੁਸਾਰ ਨਵਾਂ ਸਾਲ ਚੜ੍ਹਨ ਤੋਂ ਕੁਝ ਦੇਰ ਪਹਿਲਾਂ ਪਾਰਟੀ ਵਿਚ ਸ਼ਾਮਲ ਕੁਝ ਲੋਕਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। …
Read More »