ਸਿੰਘੂ ਬਾਰਡਰ/ ਨਵੀਂ ਦਿੱਲੀ : ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਐਤਵਾਰ ਨੂੰ ਸਿੰਘੁੂ ਬਾਰਡਰ ਤੇ ਬੀਕੇਯੂ ਮਾਨਸਾ ਦੇ ਪ੍ਰਧਾਨ ਬੋਘ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੇ ਖੱਟਰ ਸਰਕਾਰ ਵੱਲੋ ਕਰਨਾਲ ਵਿੱਚ ਕਿਸਾਨਾਂ ਦੇ ਵਹਿਸ਼ੀ ਲਾਠੀਚਾਰਜ਼ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਤੇ ਲਾਠੀਚਾਰਜ …
Read More »