ਪੰਜਾਬ ਪੁਲਿਸ ਵੱਲੋਂ ਪਿਛਲੇ 8 ਮਹੀਨਿਆਂ ਦੌਰਾਨ ਬੇਨਕਾਬ ਕੀਤਾ ਗਿਆ ਮੱਧ ਪ੍ਰਦੇਸ਼ ਆਧਾਰਤ ਚੌਥਾ ਮਡਿਊਲ ਚੰਡੀਗੜ੍ਹ/ਅੰਮ੍ਰਿਤਸਰ : ਮੱਧ ਪ੍ਰਦੇਸ਼ ਤੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਮੱਧ ਪ੍ਰਦੇਸ਼ ਅਧਾਰਤ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਗੈਰਕਾਨੂੰਨੀ ਹਥਿਆਰਾਂ ਦੇ ਨਿਰਮਾਣ …
Read More »