Tag Archives: 4 accused arrested

ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ ‘ਚ 4 ਮੁਲਜ਼ਮ ਗ੍ਰਿਫ਼ਤਾਰ

ਜਲੰਧਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਪੰਜਾਬ ਪੁਲਿਸ ਨੇ ਇਸ ਕਤਲ ਦੀ ਸਾਜ਼ਿਸ਼ ਰਚਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਹਾਈ-ਪ੍ਰੋਫਾਈਲ ਕਤਲ ਕੇਸ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ।ਪੰਜਾਬ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ  4 ਮੁਲਜ਼ਮਾਂ …

Read More »