ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 12 ਫਰਵਰੀ, 2022 ਤੱਕ 417.26 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ …
Read More »