ਚੰਡੀਗੜ੍ਹ/ਲੁਧਿਆਣਾ : ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਲਈ ਸੂਬਾ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ਅਧੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀ.ਐਮ.ਸੀ. ਲੁਧਿਆਣਾ ਵਿਖੇ 50 ਬਿਸਤਰਿਆਂ ਦੇ ਬੱਚਿਆਂ ਦੇ ‘ਕੋਵਿਡ ਸੰਭਾਲ ਵਾਰਡ’ ਦਾ ਵਰਚੁਅਲ ਉਦਘਾਟਨ ਕੀਤਾ। ਇਹ ਉਪਰਾਲਾਾ ਹਸਪਤਾਲ ਅਤੇ ਪੁਲਿਸ ਪਬਲਿਕ ਫਾਊਡੇਸ਼ਨ …
Read More »