ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਨਵੰਬਰ ਮਹੀਨੇ ਤੋਂ ਸ਼ੁਰੂ ਹੋ ਰਹੇ ਹਨ। ਸਰਕਾਰ ਵੱਲੋਂ ਜ਼ਿਲ੍ਹਾਂ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਵਿੱਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ‘ਤੇ ਪਹੁੰਚਣ ਵਾਲੀਆਂ ਸੰਗਤਾਂ ਨੂੰ ਮੁੱਖ ਰੱਖਦਿਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ …
Read More »