ਟੋਕਿਓ : ਜਾਪਾਨ ਦੀ ਰਾਜਧਾਨੀ ਟੋਕਿਓ ‘ਚ ਵੀਰਵਾਰ ਰਾਤ ਨੂੰ ਭੂਚਾਲ ਦੇ ਸ਼ਕਤੀਸ਼ਾਲੀ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਪਹਿਲਾਂ 6.2 ਮਾਪੀ ਗਈ, ਹਲਾਂਕਿ ਬਾਅਦ ਵਿਚ ਇਸ ਨੂੰ 5.9 ਦਾ ਐਲਾਨਿਆ ਗਿਆ ਹੈ । ਭੂਚਾਲ ਸ਼ਕਤੀਸ਼ਾਲੀ ਹੋਣ ਦੇ ਬਾਵਜੂਦ ਅਧਿਕਾਰੀਆਂ ਨੇ ਕਿਹਾ ਕਿ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ। …
Read More »