ਹਿਮਾਚਲ ਪ੍ਰਦੇਸ਼: ਕੁੱਲੂ ਜ਼ਿਲ੍ਹੇ ਦੀ ਮਨੀਕਰਨ ਘਾਟੀ ਵਿੱਚ ਬੱਦਲ ਫਟਣ ਕਰਕੇ ਕਾਫੀ ਨੁਕਸਾਨ ਹੋਇਆ ਹੈ। ਬੱਦਲ ਫਟਣ ਨਾਲ ਕੈਂਪਿੰਗ ਸਾਈਟ ਨਸ਼ਟ ਹੋ ਗਈ ਹੈ ਅਤੇ 6 ਲੋਕ ਲਾਪਤਾ ਹੋਣ ਦੀ ਜਾਣਕਾਰੀ ਮਿਲੀ ਹੈ।ਇਸ ਤੋਂ ਇਲਾਵਾ 6 ਕੈਫੇ, ਇੱਕ ਹੋਮ ਸਟੇਅ ਅਤੇ ਗੈਸਟ ਹਾਊਸ ਵੀ ਹੜ੍ਹ ਦੀ ਮਾਰ ਹੇਠ ਆ ਗਏ ਹਨ। …
Read More »