ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੂੰ ਧਰਨੇ ‘ਤੇ ਬੈਠਿਆਂ 6 ਮਹੀਂਨੇ ਪੂਰੇ ਹੋ ਚੁੱਕੇ ਹਨ। ਪਰ ਸਰਕਾਰ ਦੇ ਸਿਰ ‘ਤੇ ਜੂੰ ਤੱਕ ਨਹੀਂ ਸਰਕੀ। ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ 40 ਕਿਸਾਨ ਯੂਨੀਅਨਾਂ ਦੇ ਪ੍ਰਮੁੱਖ ਸੰਗਠਨ, ਸੰਯੁਕਤ ਕਿਸਾਨ ਮੋਰਚਾ ਨੇ ਇਕ ਮੀਟਿੰਗ ਤੋਂ ਬਾਅਦ ਸਰਬਸੰਮਤੀ ਨਾਲ ਫੈਸਲਾ ਲਿਆ …
Read More »