ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਜਲਦੀ ਹੀ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ‘ਚ 6 ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਅਗਲੇ ਹਫ਼ਤੇ ਐਤਵਾਰ ਜਾਂ ਸੋਮਵਾਰ ਨੂੰ ਨਵੇਂ ਮੰਤਰੀਆਂ ਨੂੰ ਹਲਫ਼ ਦਿਵਾਏ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਵਿੱਚ …
Read More »