Tag Archives: 600 units

ਪੰਜਾਬ ਸਰਕਾਰ ਵਲੋਂ ਘਰੇਲੂ ਖ਼ਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ  ਦੇਣ ਸਬੰਧੀ ਨਵੇਂ ਹੁਕਮ ਜਾਰੀ,ਕੁਝ ਸ਼ਰਤਾਂ ਹਟਾਈਆਂ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਘਰੇਲੂ ਖ਼ਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ  ਦੇਣ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਹੋਈ ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ ਇਸ ਫੈਸਲੇ ਵਿੱਚ ਸੋਧ ਕਰਦੇ ਹੋਏ ਘਰੇਲੂ ਖਪਤਕਾਰਾਂ ਲਈ ਇੱਕ ਕਿਲੋਵਾਟ ਬਿਜਲੀ ਲੋਡ ਦੀ ਸ਼ਰਤ ਹਟਾ ਦਿੱਤੀ ਗਈ ਹੈ। 6 ਜੁਲਾਈ ਨੂੰ …

Read More »