ਪੋਰਟ-ਓ-ਪ੍ਰਿੰਸ : ਕੈਰੇਬੀਅਨ ਦੇਸ਼ ਹੈਤੀ ਵਿੱਚ ਭਿਆਨਕ ਭੂਚਾਲ ਆਉਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਭੂਚਾਲ ਵਿੱਚ ਹਜ਼ਾਰਾਂ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.2 ਮਾਪੀ ਗਈ ਹੈ। ਇਸ ਦੌਰਾਨ, ਯੂਐਸ ਜੀਓਲੌਜੀਕਲ ਸਰਵੇ ਨੇ ਦੁਬਾਰਾ ਸੁਨਾਮੀ ਦੀ ਚਿਤਾਵਨੀ ਜਾਰੀ …
Read More »