ਐਡਮਿੰਟਨ/ਕੈਲਗਰੀ : ਕੈਨੇਡਾ ਦੇ ਅਲਬਰਟਾ ਸੂਬੇ ਦੇ ਕੈਲਗਰੀ ਸ਼ਹਿਰ ਦੇ ਨੇੜਲੇ ਕਸਬੇ ਚੈਸਟਰਮੇਅਰ ਵਿਚ ਕੈਨੇਡਾ ਡੇਅ ਦੇ ਜਸ਼ਨ ਮੌਕੇ ਹਾਦਸਾ ਵਾਪਰ ਗਿਆ। ਇੱਥੇ ਮਨਾਏ ਜਾ ਰਹੇ ਜਸ਼ਨ ਦੌਰਾਨ ਘਰ ਨੂੰ ਅੱਗ ਲੱਗ ਗਈ, ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 2 ਪਰਿਵਾਰ ਇੱਕੋ ਘਰ ਵਿਚ ਰਹਿੰਦੇ ਸਨ। …
Read More »