ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕੱਲ 26 ਜੂਨ ਨੂੰ ਸਾਰੇ ਭਾਰਤ ਦੇ ਰਾਜਾਂ ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਜਾਣਗੇ। ਦਿੱਲੀ ਦੇ ਟਿਕਰੀ ਬਾਰਡਰ ‘ਤੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰੈੱਸ …
Read More »