ਚੰਡੀਗੜ੍ਹ – ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਜਲੰਧਰ ਫੇਰੀ ਦੌਰਾਨ ਇੱਕ ਗੱਲ ਤਾਂ ਸਪਸ਼ਟ ਹੋ ਗਈ ਹੈ ਕਿ ਕਾਂਗਰਸ ਪਾਰਟੀ ਦੇ ਅੰਦਰੋਂ ਅੰਦਰੀ ਵੀ ਇਸ ਗੱਲ ਦਾ ਦਬਾਅ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ। ਰਾਹੁਲ ਗਾਂਧੀ ਨੇ ਕਿਹਾ ਕਿ ਜੇ ਪਾਰਟੀ ਚਾਹੁੰਦੀ ਹੈ ਤੇ ਮੁੱਖ ਮੰਤਰੀ ਦਾ ਚਿਹਰਾ …
Read More »BIG NEWS : ਕਾਂਗਰਸ ਦੇ 7 ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਹਟਾਉਣ ਦੀ ਕਥਿਤ ਕਾਰਵਾਈ ਦਾ ਹਿੱਸਾ ਹੋਣ ਤੋਂ ਕੀਤਾ ਇਨਕਾਰ
ਮੀਟਿੰਗ ਵਿਚ ਸਾਡੇ ਨਾਲ ਮਸਲਾ ਵਿਚਾਰਿਆ ਤੱਕ ਨਹੀਂ ਗਿਆ ਚੰਡੀਗੜ੍ਹ : 20 ਤੋਂ ਵੱਧ ਕਾਂਗਰਸੀ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਵਿੱਚੋਂ 7 ਵਿਧਾਇਕਾਂ ਜਿਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕਰਨ ਵਾਲੀ ਧਿਰ ਦਾ ਹਿੱਸਾ ਹੋਣ ਦਾ ਦਾਅਵਾ ਕੀਤਾ ਗਿਆ ਸੀ, ਨੇ ਅਜਿਹੀ ਕਿਸੇ ਵੀ …
Read More »