ਨਵੀਂ ਦਿੱਲੀ: ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ ਪੂਰੇ ਦੇਸ਼ ਵਿੱਚ ਅਨੋਖੇ ਢੰਗ ਨਾਲ ਮਨਾਏਗੀ। ਭਾਰਤੀ ਜਨਤਾ ਪਾਰਟੀ 17 ਸਤੰਬਰ ਤੋਂ 7 ਅਕਤੂਬਰ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 71 ਵੇਂ ਜਨਮ ਦਿਵਸ ਦੇ ਮੌਕੇ ‘ਤੇ ਵੱਖ -ਵੱਖ ਸੇਵਾ ਗਤੀਵਿਧੀਆਂ ਕਰੇਗੀ।ਜਾਣਕਾਰੀ ਮੁਤਾਬਕ ਇਸ ਅਭਿਆਨ ਨੂੰ ਸੇਵਾ ਤੇ ਸਮਰਪਣ ਅਭਿਆਨ …
Read More »