ਚੰਡੀਗੜ੍ਹ : ‘ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਸਮੇਤ ਪ੍ਰਾਈਵੇਟ ਹਸਪਤਾਲਾਂ ਵਿੱਚ ਲੋੜੀਂਦੀ ਮੈਡੀਕਲ ਆਕਸੀਜਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ। ਸੂਬੇ ਦੇ ਸਾਰੇ ਜਿਲਿਆਂ ਵਿੱਚ 75 ਪ੍ਰੈਸ਼ਰ ਸਵਿੰਗ ਐਡਜ਼ੋਰਪਸ਼ਨ (ਪੀ.ਐਸ.ਏ.) ਪਲਾਂਟ ਸਥਾਪਤ ਕੀਤੇ ਜਾਣਗੇ …
Read More »