ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਵਿੱਚ 11 ਸਤੰਬਰ ਨੂੰ ਵੱਖ ਵੱਖ ਥਾਵੀਂ 9/11 ਦੇ ਅੱਤਵਾਦੀ ਹਮਲਿਆਂ ਵਿੱਚ ਮਾਰੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਵੀ ਆਪਣੀ ਪਤਨੀ ਜਿਲ ਬਾਈਡੇਨ ਸਮੇਤ ਇਹਨਾਂ ਹਮਲਿਆਂ ਨਾਲ ਸਬੰਧਿਤ …
Read More »