ਟੋਹਾਣਾ : ਟੋਹਾਣਾ ‘ਚ ਦੂਜੇ ਦਿਨ ਵੀ ਕਿਸਾਨਾਂ ਦਾ ਸੰਘਰਸ਼ ਜਾਰੀ ਹੈ, ਹਰਿਆਣਾ ਸਰਕਾਰ ਨਾਲ ਕਿਸਾਨ ਆਗੂਆਂ ਦੀ ਗੱਲਬਾਤ ਹਾਲੇ ਤੱਕ ਸਿਰੇ ਨਹੀਂ ਚੜ੍ਹ ਸਕੀ। ਦੱਸ ਦਈਏ ਕਿ ਬੀਤੇ ਕੱਲ੍ਹ ਤੋਂ ਸੈਂਕੜੇ ਕਿਸਾਨ ਟੋਹਾਣਾ ਥਾਣੇ ਦੇ ਬਾਹਰ ਡਟੇ ਹੋਏ ਹਨ। ਵੱਡੀ ਗਿਣਤੀ ਕਿਸਾਨਾਂ ਨੂੰ ਟੋਹਾਣਾ ਪੁਲਿਸ ਸਟੇਸ਼ਨ …
Read More »