ਚੰਡੀਗੜ੍ਹ : ਮੁਹਾਲੀ ਤੇ ਚੰਡੀਗੜ੍ਹ ਦੇ ਸਰਹੱਦੀ ਖੇਤਰ ਸੈਕਟਰ-56 ਵਿੱਚ ਫਰਨੀਚਰ ਮਾਰਕਿਟ ਵਿੱਚ ਬੁੱਧਵਾਰ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਕਈ ਦੁਕਾਨਾਂ ਸੜ ਗਈਆਂ ਹਨ। ਅੱਗ ਲੱਗਣ ਤੋਂ ਬਾਅਦ ਧੂੰਏਂ ਦਾ ਗੁਬਾਰ ਉੱਠ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ । ਫਾਇਰ ਬ੍ਰਿਗੇਡ …
Read More »