ਚੰਡੀਗੜ੍ਹ : ਸੂਬੇ ਦੇ ਅਡੀਸ਼ਨਲ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ । ਬੁੱਧਵਾਰ ਨੂੰ ਜਾਰੀ ਕੀਤੇ ਬਿਆਨ ਵਿੱਚ ਮੁਕੇਸ਼ ਬੇਰੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਏਪੀਐੱਸ ਦਿਓਲ ਦਾ ਅਸਤੀਫ਼ਾ ਸਵੀਕਾਰ ਕਰਨ ‘ਤੇ ਕੋਈ ਟਿੱਪਣੀ ਕੀਤੇ ਬਿਨਾਂ ਉਹ ਅਡੀਸ਼ਨਲ ਐਡਵੋਕੇਟ ਜਨਰਲ …
Read More »