ਸੂਚਨਾ ਤੇ ਲੋਕ ਸੰਪਰਕ ਵਿਭਾਗ ,ਪੰਜਾਬ ਚੰਡੀਗੜ੍ਹ : ਕਰੋਨਾ ਵਾਇਰਸ ਦੇ ਵੱਧ ਰਹੇ ਖ਼ਤਰੇ ਦਾ ਪਤਾ ਲਗਾਉਣ ਲਈ ਰਾਜਾ ਸਾਂਸੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਥਰਮਲ ਸੈਂਸਰ ਲਗਾਏ ਗਏ ਹਨ ਜਿੱਥੇ ਅੱਜ ਯਾਤਰੀਆਂ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਗਈ ਹੈ। ਸੂਬੇ ਵਿੱਚ ਹੁਣ ਤੱਕ ਇਸ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ …
Read More »ਵਾਅਦੇ ਤੋਂ ਮੁੱਕਰ ਬੁਰੇ ਫਸੇ ਕੈਪਟਨ ਅਮਰਿੰਦਰ ਸਿੰਘ! ਅਮਨ ਅਰੋੜਾ ਨੇ ਸੁਣਾਈਆਂ ਖਰੀਆਂ ਖਰੀਆਂ
ਚੰਡੀਗੜ੍ਹ : ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨੂੰ ਸਮਾਰਟ ਫੋਨ ਦਾ ਵਾਅਦਾ ਕਰਕੇ ਸੱਤਾ ‘ਚ ਆਈ ਕੈਪਟਨ ਸਰਕਾਰ ਅੱਜ ਆਪਣੇ ਵਾਅਦੇ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਟਵੀਟ ਕਰਕੇ 26 ਜਨਵਰੀ …
Read More »ਪੰਜਾਬੀ ਫਿਲਮ ਸ਼ੂਟਰ ਦਾ ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਰੋਧ, ਕਿਹਾ ਫਿਲਮ ਪਾਵੇਗਾ ਨੌਜਵਾਨ ਪੀੜ੍ਹੀ ‘ਤੇ ਗਲਤ ਪ੍ਰਭਾਵ
ਪਟਿਆਲਾ : ਹਰ ਦਿਨ ਕੋਈ ਨਾ ਕੋਈ ਨਵੀਂ ਤੋਂ ਨਵੀਂ ਫਿਲਮ ਸਿਨੇਮਾਂ ਘਰਾਂ ‘ਚ ਰਿਲੀਜ਼ ਹੁੰਦੀ ਹੀ ਰਹਿੰਦੀ ਹੈ। ਇਸ ਦੇ ਚਲਦਿਆਂ ਜੇਕਰ ਤਾਜ਼ੀ ਫਿਲਮ ਦੀ ਗੱਲ ਕਰੀਏ ਤਾਂ ਗੈਂਗਸਟਰ ਸੁੱਖਾ ਕਾਹਲੋਂ ਦੀ ਜਿੰਦਗੀ ‘ਤੇ ਬਣੀ ਹੋਈ ਦੱਸੀ ਜਾਂਦੀ ‘ਸ਼ੂਟਰ’ ਪੰਜਾਬੀ ਫਿਲਮ ਰਿਲੀਜ਼ ਹੋਣ ਜਾ ਰਹੀ ਹੈ। ਪਰ ਇਸ ਫਿਲਮ …
Read More »ਕੈਪਟਨ ਅਮਰਿੰਦਰ ਸਿੰਘ 30 ਨੂੰ ਕਰਨਗੇ ‘ਪੰਜਾਬ ਰਾਜ ਯੁਵਕ ਮੇਲਾ’ ਦਾ ਉਦਘਾਟਨ
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ‘ਪੰਜਾਬ ਰਾਜ ਯੁਵਕ ਮੇਲਾ’ 30 ਤੇ 31 ਜਨਵਰੀ ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਜਨਵਰੀ ਨੂੰ ਕਰਨਗੇ। ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ …
Read More »ਪੰਜਾਬ ਨਿਊ ਯੀਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ ‘ਚ ਬਣਿਆ ਕਰੋੜਪਤੀ
ਚੰਡੀਗੜ੍ਹ : ‘ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ’, ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ ‘ਤੇ ਬਿਲਕੁਲ ਢੁਕਦੀਂ ਹੈ, ਜਿਸ ਨੂੰ ਪੰਜਾਬ ਰਾਜ ਨਿਊ ਯੀਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ ਵਿੱਚ ਡੇਢ ਕਰੋੜ ਰੁਪਏ ਦਾ ਜੇਤੂ ਬਣਾ ਦਿੱਤਾ। ਰਾਕੇਸ਼ ਸ਼ਰਮਾ, ਜੋ ਪੇਸ਼ੇ ਵਜੋਂ ਆੜ੍ਹਤੀਆ ਹੈ, ਨੇ ਇਨਾਮ ਜਿੱਤਣ ‘ਤੇ ਖੁਸ਼ੀ ਦਾ ਇਜ਼ਹਾਰ …
Read More »ਔਰਤ ਆਪਣੇ ਬੱਚੇ ਨੂੰ ਬੈੱਡ ਦੇ ਬਾਕਸ ਵਿੱਚ ਬੰਦ ਕਰ ਪ੍ਰੇਮੀ ਨਾਲ ਹੋਈ ਫਰਾਰ, ਬੱਚੇ ਦੀ ਮੌਤ!
ਚੰਡੀਗੜ੍ਹ : ਕਹਿੰਦੇ ਨੇ ਮਾਂ ਆਪਣੇ ਬੱਚਿਆਂ ਦਾ ਦੁੱਖ ਦਰਦ ਕਦੀ ਸਹਿਣ ਨਹੀਂ ਕਰ ਸਕਦੀ। ਇਸੇ ਲਈ ਉਹ ਗਿੱਲੀ ਥਾਂ ‘ਤੇ ਆਪ ਬੈਠ ਕੇ ਆਪਣੇ ਬੱਚੇ ਨੂੰ ਸੁੱਕੀ ਥਾਂ ‘ਤੇ ਬਿਠਾਉਂਦੀ ਹੈ। ਪਰ ਤਾਜ਼ੀ ਵਾਪਰੀ ਘਟਨਾ ਨੇ ਇਸ ਪਵਿੱਤਰ ਰਿਸ਼ਤੇ ਨੂੰ ਸ਼ਰਮਸਾਰ ਕਰ ਦਿੱਤਾ ਹੈ। ਜੀ ਹਾਂ ਚੰਡੀਗੜ੍ਹ ਦੇ 45 …
Read More »ਕਾਂਗਰਸ ਅਤੇ ਬੀਜੇਪੀ ਨੂੰ ਦਿੱਲੀ ਵਿੱਚ ਮੁੱਖ ਮੰਤਰੀ ਲਈ ਨਹੀਂ ਮਿਲ ਰਿਹਾ ਕੋਈ ਚਿਹਰਾ : ਭਗਵੰਤ ਮਾਨ
ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੀ ਤਾਰੀਖ ਨਜ਼ਦੀਕ ਆਉਂਦੀ ਜਾ ਰਹੀ ਹੈ ਅਤੇ ਇਸ ਨੂੰ ਦੇਖਦਿਆਂ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸੇ ਮਾਹੌਲ ‘ਚ ਜੇਕਰ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਆਪਣੇ ਕੰਮਾਂ ਦੇ ਅਧਾਰ ‘ਤੇ ਵੋਟ …
Read More »ਗਣਤੰਤਰ ਦਿਵਸ ਮੌਕੇ 11 ਪੁਲੀਸ ਅਫਸਰ ‘ਮੁੱਖ ਮੰਤਰੀ ਪੁਲੀਸ ਮੈਡਲ’ ਨਾਲ ਸਨਮਾਨਿਤ
ਮੁੱਖ ਮੰਤਰੀ ਦਫ਼ਤਰ, ਪੰਜਾਬ ਐਸ.ਏ.ਐਸ. ਨਗਰ (ਮੋਹਾਲੀ) : ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲੀਸ ਦੇ 11 ਅਫਸਰਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਸਦਕਾ ਮੁੱਖ ਮੰਤਰੀ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ। ਇਸੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਮਿਸਾਲੀ ਸੇਵਾਵਾਂ ਨਿਭਾਉਣ ਵਾਲੀ 43 ਉੱਘੀਆਂ ਸ਼ਖਸੀਅਤਾਂ ਦਾ ਵੀ ਸਨਮਾਨ ਕੀਤਾ …
Read More »ਕੈਪਟਨ ਅਮਰਿੰਦਰ ਸਿੰਘ ਨੇ 71ਵੇਂ ਗਣਤੰਤਰ ਦਿਵਸ ਮੌਕੇ ਸਲਾਮੀ ਲੈਂਦਿਆਂ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਦੀ ਰਾਖੀ ਕਰਨ ਦਾ ਕੀਤਾ ਅਹਿਦ
ਮੁੱਖ ਮੰਤਰੀ ਦਫ਼ਤਰ, ਪੰਜਾਬ ਮੋਹਾਲੀ (ਐਸ.ਏ.ਐਸ. ਨਗਰ) : ਭਾਰਤ ਦੇ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਅਕਾਲ ਪੁਰਖ ਦੀ ਮਿਹਰ ਸਦਕਾ ਸਦਾ ਲਈ ਮਜ਼ਬੂਤ ਰਹਿਣਗੀਆਂ ਅਤੇ ਬਿਨਾਂ ਕਿਸੇ ਧਰਮ, ਜਾਤ-ਪਾਤ ਜਾਂ ਫਿਰਕੇ ਦੇ ਵਖਰੇਵੇਂ ਦੇ ਸਭਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …
Read More »ਗਣਤੰਤਰ ਦਿਵਸ ਮੌਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਕੀਤਾ ਗਿਆ ਗ੍ਰਿਫਤਾਰ
ਸੰਗਰੂਰ : ਅੱਜ ਜਿੱਥੇ ਗਣਤੰਤਰ ਦਿਵਸ ਦਾ ਤਿਉਹਾਰ ਪੂਰੇ ਦੇਸ਼ ਅੰਦਰ ਮਨਾਇਆ ਜਾ ਰਿਹਾ ਹੈ ਉੱਥੇ ਹੀ ਇਸੇ ਮੌਕੇ ਪੰਜਾਬ ਸਰਕਾਰ ਵਿਰੁੱਧ ਬੇਰੁਜ਼ਗਾਰ
Read More »