Breaking News

Tag Archives: aam aadmi party punjab

ਬੇਰੋਜ਼ਗਾਰ ਅਧਿਆਪਕਾਂ ‘ਤੇ ਜ਼ਾਲਮਾਨਾ ਹਮਲੇ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

70 ਬੇਰੋਜ਼ਗਾਰ ਅਧਿਆਪਕਾਂ ‘ਤੇ ਦਰਜ ਹੋਇਆ ਕੇਸ ਤੁਰੰਤ ਖਾਰਜ ਕੀਤਾ ਜਾਵੇ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪਟਿਆਲਾ ਵਿਚ ਸ਼ਾਂਤਮਈ ਰੋਸ ਵਿਖਾਵਾ ਕਰ ਰਹੇ ਬੇਰੋਜ਼ਗਾਰ ਅਧਿਆਪਕਾਂ ‘ਤੇ ਜ਼ਾਲਮਾਨਾ ਹਮਲਾ ਕਰਨ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ। …

Read More »

ਅਮਨ ਅਰੋੜਾ ਨੇ ਸਿੱਧੂ ਨੂੰ ਲੈ ਕੇ ਦਿੱਤੀ ਸਖਤ ਪ੍ਰਤੀਕਿਰਿਆ! ਅਕਾਲੀਆਂ ਅਤੇ ਕਾਂਗਰਸੀਆਂ ਨੂੰ ਵੀ ਦੱਸਿਆ ਇੱਕ ਹੀ ਥਾਲੀ ਦੇ ਚੱਟੇ ਵੱਟੇ

ਲਹਿਰਾਗਾਗਾ : ਜਿਸ ਦਿਨ ਤੋਂ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਹੈ ਉਸ ਦਿਨ ਤੋਂ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਮਨ ਅਰੋੜਾ ਵੱਲੋਂ ਸਰਕਾਰ ਵਿਰੁੱਧ ਕਿਸੇ ਨਾ ਕਿਸੇ ਮੁੱਦੇ ‘ਤੇ ਭੜਾਸ ਕੱਢੀ ਜਾਂਦੀ ਰਹੀ ਹੈ। ਇਸ ਦੇ ਚਲਦਿਆਂ ਹੁਣ ਇੱਕ ਵਾਰ ਫਿਰ ਅਮਨ ਅਰੋੜਾ ਨੇ ਕੈਪਟਨ ਸਰਕਾਰ ਵਿਰੁੱਧ ਦੱਬ …

Read More »

ਕੈਪਟਨ ਸਰਕਾਰ ਦੇ ਨਵੇਂ ਕਾਨੂੰਨ ਤਹਿਤ ਪੰਜਾਬ ਦੇ 60,000 ਝੁੱਗੀ-ਝੌਂਪੜੀ ਵਾਸੀਆਂ ਨੂੰ ਨਾਗਰਿਕ ਸਹੂਲਤਾਂ ਅਤੇ ਜ਼ਮੀਨ ਦੇ ਮਿਲਣਗੇ ਮਾਲਕੀ ਹੱਕ

ਚੰਡੀਗੜ੍ਹ :ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ, 2020 ਲਾਗੂ ਕਰਨ ਨਾਲ ਸੂਬੇ ਭਰ ਦੇ ਲਗਭਗ 60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲਣਗੀਆਂ। ਬੁਲਾਰੇ ਅਨੁਸਾਰ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਇਹ …

Read More »

ਆਏ ਦਿਨ ਬੇਰੁਜ਼ਗਾਰ ਨੌਜਵਾਨਾਂ ਅਤੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਆਤਮ ਹੱਤਿਆਵਾਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ- ‘ਆਪ’

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਬੇਰੁਜ਼ਗਾਰੀ ਦਾ ਸ਼ਿਕਾਰ ਨੌਜਵਾਨਾਂ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਵਿੱਚ ਹੋ ਰਹੇ ਵਾਧੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਅਜਿਹਾ ਇੱਕ ਦਿਨ ਵੀ ਨਹੀਂ ਲੰਘਦਾ ਜਦੋਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਦੀ …

Read More »

ਪੁਲਿਸ ਦੀਆਂ ਡਾਗਾਂ ਖਾਣ ਤੋਂ ਬਾਅਦ ਵੀ ਬੇਰੁਜ਼ਗਾਰ ਅਧਿਆਪਕਾਂ ਦੇ ਹੌਂਸਲੇ ਬੁਲੰਦ! ਪ੍ਰਦਰਸ਼ਨ ਜਾਰੀ, ਕਿਹਾ ਹੁਣ ਲਾਵਾਂਗੇ ਮੌਤ ਦੀ ਬਾਜੀ

ਪਟਿਆਲਾ : ਘਰ ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਸੱਤਾਧਾਰੀ ਕਾਂਗਰਸ ਪਾਰਟੀ ਹਰ ਦਿਨ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਦਾਅਵਾ ਕਰਦੀ ਰਹਿੰਦੀ ਹੈ ਪਰ ਬੀਤੀ ਕੱਲ੍ਹ ਤੋਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਤੋਂ ਬਾਅਦ ਵਿਰੋਧੀਆਂ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਜੀ ਹਾਂ ਸੂਬੇ ਦੇ …

Read More »

ਬੇਰੁਜ਼ਗਾਰ ਅਧਿਆਪਕ ਪਹੁੰਚੇ ਭਾਖੜਾ ‘ਚ ਛਾਲਾਂ ਮਾਰਨ!

ਪਟਿਆਲਾ : ਪਟਿਆਲਾ ‘ਚ ਅੱਜ ਜਿੱਥੇ ਮਹਿਲਾ ਦਿਵਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਮਹਿਲਾ ਅਧਿਆਪਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ‘ਤੇ ਲਾਠੀਚਾਰਜ ਹੋਣ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ ਉੱਥੇ ਹੀ ਹੁਣ ਬੇਰੁਜ਼ਗਾਰ ਅਧਿਆਪਕ ਪਟਿਆਲਾ ਭਾਖੜਾ ਨਹਿਰ ‘ਚ ਛਾਲਾਂ ਮਾਰਨ ਪਹੁੰਚ ਗਏ ਹਨ। …

Read More »

ਮਹਿਲਾ ਦਿਵਸ ‘ਤੇ ਕੈਪਟਨ ਦੀ ਪੁਲਿਸ ਨੇ ਔਰਤਾਂ ‘ਤੇ ਵਰ੍ਹਾਈਆਂ ਡਾਂਗਾਂ!

ਪਟਿਆਲਾ : ਇਸ ਵੇਲੇ ਦੀ ਵੱਡੀ ਖਬਰ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਤੋਂ ਆ ਰਹੀ ਹੈ। ਇੱਥੇ ਅੱਜ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਗਿਆ। ਇਸ ਦੌਰਾਨ ਪੁਲਿਸ ਨੇ ਧਰਨਾਕਾਰੀਆਂ ਨੂੰ ਖਿਦੇੜਨ ਲਈ ਉਨ੍ਹਾਂ ‘ਤੇ ਡਾਂਗਾ ਦਾ ਮੀਂਹ ਵਰ੍ਹਾ ਦਿੱਤਾ। ਇੱਥੇ ਹੀ ਬੱਸ ਨਹੀਂ ਡਾਂਗਾਂ ਦੇ …

Read More »

ਸੁਨਾਮ ‘ਚ ਵਾਪਰਿਆ ਭਿਆਨਕ ਹਾਦਸਾ, ਘਰ ਦੀ ਛੱਤ ਡਿੱਗਣ ਕਾਰਨ 4 ਮੌਤਾਂ, 3 ਜ਼ਖਮੀ

ਸੁਨਾਮ : ਬੀਤੇ ਦਿਨੀਂ ਹੋਈ ਭਾਰੀ ਬਰਸਾਤ ਨੇ ਸੂਬੇ ‘ਚ ਆਤੰਕ ਮਚਾ ਦਿੱਤਾ ਹੈ। ਇਸ ਨਾਲ ਜਿੱਥੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਈਆਂ ਹਨ ਉੱਥੇ ਹੀ ਇਹ ਬਰਸਾਤ ਕਈ ਪਰਿਵਾਰ ‘ਤੇ ਕਹਿਰ ਬਣ ਕੇ ਵਰ੍ਹੀ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਇੱਥੇ ਇਸ ਬਰਸਾਤ ਨੇ ਇੱਕ ਹੀ ਪਰਿਵਾਰ ਦੇ …

Read More »

ਟਾਇਲ ਇੰਡਸਟਰੀ ਨੇ ਘੇਰਿਆ ਆਮ ਆਦਮੀ ਪਾਰਟੀ ਦਾ ਵੱਡਾ ਵਿਧਾਇਕ, ਦਿੱਤੀ ਸਖਤ ਚੇਤਾਵਨੀ

ਚੰਡੀਗੜ੍ਹ : ਹਰ ਦਿਨ ਕੋਈ ਨਾ ਕੋਈ ਵਿਧਾਇਕ ਜਾਂ ਸਿਆਸਤਦਾਨ ਕੋਈ ਨਾ ਕੋਈ ਬਿਆਨਬਾਜੀ ਕਰਦਾ ਹੀ ਰਹਿੰਦਾ ਹੈ ਜਿਸ ਤੋਂ ਬਾਅਦ ਉਸ ਨੂੰ ਭਾਰੀ ਵਿਰੋਧ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਤਾਜ਼ਾ ਮਿਸਾਲ ਆਪ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਮਾਲ ਚੀਮਾਂ ਦੀ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਟਾਇਲ …

Read More »

ਕੋਰੋਨਾ ਵਾਇਰਸ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਹੋਏ ਗੰਭੀਰ! ਸੰਗਤ ਨੂੰ ਕੀਤੀ ਚੇਤਾਵਨੀ ਜਾਰੀ

ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਇਸ ਵਧ ਰਹੇ ਆਤੰਕ ਨੇ ਇਸ ਵਾਰ ਹੋਲੀ ਦੇ ਰੰਗ ਵੀ ਫਿੱਕੇ ਪਾ ਦਿੱਤੇ ਹਨ। ਇਸ ਦੇ ਚਲਦਿਆਂ ਅੱਜ ਲੋਕ ਹੋਲੀ ਦੇ ਮੌਕੇ ਰੰਗਾਂ ਦੀ ਹੋਲੀ ਮਨਾਉਣ ਤੋਂ ਕਤਰਾ ਰਹੇ ਹਨ। ਇਸ ਨੂੰ ਦੇਖਦਿਆਂ ਹੁਣ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ …

Read More »