Breaking News

Tag Archives: aam aadmi party

ਆਮ ਆਦਮੀ ਪਾਰਟੀ ਉਮੀਦ ਦੀ ਕਿਰਨ ਹੈ, ਪਰ ਇਸਨੂੰ ਕੀਤੀ ਜਾ ਰਹੀ ਦਬਾਉਣ ਦੀ ਕੋਸ਼ਿਸ਼ : ਕੇਜਰੀਵਾਲ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਆਪਣੇ ਭਾਸ਼ਣ ‘ਚ ਵਿਰੋਧੀ ਧਿਰ ਨੂੰ ਨਿਸ਼ਾਨੇ ‘ਤੇ ਲਿਆ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇਸ਼ ਲਈ ਉਮੀਦ ਦੀ ਕਿਰਨ ਬਣ ਕੇ ਉਭਰੀ ਹੈ। ਹੁਣ ਲੋਕ ਇਸ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੇ ਹਨ। ਦਸ ਦਈਏ ਕਿ  …

Read More »

ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਬੱਝੇ ਵਿਆਹ ਦੇ ਬੰਧਨ ‘ਚ

ਨਿਊਜ਼ ਡੈਸਕ: ਪਿਛਲੇ ਮਹੀਨੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ ਨਰਿੰਦਰ ਕੌਰ ਭਰਾਜ ਵੀ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ।  ਹੁਣ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। ਬਾਘਾਪੁਰਾਣਾ ਤੋਂ …

Read More »

ਰਾਮ ਰਹੀਮ ਡਿਫਾਲਟਰ ਆਦਮੀ ਹੈ ਉਸ ਨੂੰ ਛਿੱਤਰ ਫੇਰਨੇ ਚਾਹੀਦੇ ਹਨ : ਮਜੀਠੀਆ

ਅੰਮ੍ਰਿਤਸਰ : ਬਲਾਤਕਾਰੀ ਸੌਦਾ ਸਾਧ ਰਾਮ ਰਹੀਮ ਇੰਨੀ ਦਿਨੀਂ ਪੈਰੋਲ ਤੇ ਜੇਲ ਤੋਂ ਬਾਹਰ ਘੁੰਮ ਰਿਹਾ ਹੈ। ਉਹ ਨਾ ਸਿਰਫ਼ ਜੇਲ੍ਹ ਤੋਂ ਬਾਹਰ ਘੁੰਮ ਰਿਹਾ ਹੈ ਬਲਕਿ ਉਸ ਵੱਲੋਂ ਆਪਣੀ ਪ੍ਰੋਗਰਾਮ ਵੀ ਕੀਤੇ ਜਾ ਰਹੇ ਹਨ। ਹਾਲ ਹੀ ਵਿੱਚ ਉਸ ਦੇ ਵੱਲੋਂ ਨਸ਼ਿਆਂ ਦੇ ਖਿਲਾਫ ਇਕ ਗੀਤ ਵੀ ਕੱਢਿਆ ਗਿਆ …

Read More »

ਮੋਦੀ ਸਰਕਾਰ ਦੀ ਅਗਨੀਪਥ ਯੋਜਨਾ ਦਾ ਸਮਰਥਨ ਕਰੇਗੀ ਆਮ ਆਦਮੀ ਪਾਰਟੀ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਗਨੀਪਥ ਯੋਜਨਾ ਦਾ ਪੂਰਾ ਸਮਰਥਨ ਕਰੇਗੀ। ਪੰਜਾਬ ਸਰਕਾਰ ਵੱਲੋਂ ਭਰਤੀ ਦਾ ਸਮਰਥਨ ਨਾ ਕਰਨ ਦੀਆਂ ਰਿਪੋਰਟਾਂ ਦਰਮਿਆਨ ਕੇਜਰੀਵਾਲ ਨੇ ਇਹ ਸਪੱਸ਼ਟੀਕਰਨ ਦਿੱਤਾ ਹੈ। ਆਪ’ ਨੇ ਇਸ ਤੋਂ ਪਹਿਲਾਂ ਅਗਨੀਪਥ ਯੋਜਨਾ ਦੀ ਆਲੋਚਨਾ …

Read More »

ਪੰਜਾਬ ਸਰਕਾਰ ਬਠਿੰਡਾ ‘ਚ ਅਰਬਨ ਅਸਟੇਟਸ ਵਿਕਸਤ ਕਰਨ ਬਾਰੇ ਕਰ ਰਹੀ ਹੈ ਵਿਚਾਰ: ਅਮਨ ਅਰੋੜਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਠਿੰਡਾ ਵਿੱਚ ਅਰਬਨ ਅਸਟੇਟਸ ਵਿਕਸਤ ਕਰਨ ‘ਤੇ ਵਿਚਾਰ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਸ਼ਹਿਰੀ ਖੇਤਰ ਵਿੱਚ ਕਿਫ਼ਾਇਤੀ ਕੀਮਤ ‘ਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਿਹਾਇਸ਼ੀ ਥਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ …

Read More »

ਆਜ਼ਾਦ ਵਿਧਾਇਕ ਇੰਦਰ ਪ੍ਰਤਾਪ ਰਾਣਾ ਨੂੰ ਸਪੀਕਰ ਨੇ ‘ਨੇਮ’ ਕੀਤਾ।

ਚੰਡੀਗੜ੍ਹ  – ਸੁਲਤਾਨਪੁਰ ਲੋਧੀ ਤੋਂ ਆਜ਼ਾਦ ਜਿੱਤ ਕੇ ਆਏ ਰਾਣਾ ਗੁਰਜੀਤ ਦੇ ਪੁੱਤਰ  ਇੰਦਰ ਪ੍ਰਤਾਪ ਰਾਣਾ  ਨੇ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਬੋਲਣ ਵਾਲੇ  ਉਨ੍ਹਾਂ ਦੇ ਵਿੱਚ ਹੀ ਬੋਲਣਾ ਸ਼ੁਰੂ ਕਰ ਦਿੱਤਾ। ਇੰਦਰ ਪ੍ਰਤਾਪ ਰਾਣਾ ਦਾ ਕਹਿਣਾ ਸੀ ਕਿ  ਮੁੱਖ ਮੰਤਰੀ ਮਤੇ ਤੋਂ ਬਾਹਰ  ਜਾ ਕੇ ਗੱਲ …

Read More »

ਵਿਧਾਨਸਭਾ ਦੇ ਸਪੈਸ਼ਲ ਇਜਲਾਸ ਦੌਰਾਨ ਮੁੱਖ ਮੰਤਰੀ ਵੱਲੋਂ ਚੰਡੀਗਡ਼੍ਹ ‘ਤੇ ਮਤਾ ਪੇਸ਼ ਕੀਤਾ ਜਾਣਾ ਹੈ ।

ਚੰਡੀਗੜ੍ਹ  – ਵਿਧਾਨ ਸਭਾ ਦੇ ਇੱਕ ਦਿਨੀਂ  ਵਿਸ਼ੇਸ਼ ਇਜਲਾਸ ਦੌਰਾਨ ਹੁਣ ਥੋੜ੍ਹੀ ਦੇਰ ਬਾਅਦ ਇਹ ਮਤਾ ਸਦਨ ਵਿੱਚ ਭਗਵੰਤ ਮਾਨ  ਵਲੋਂ ਪੇਸ਼ ਕੀਤਾ ਜਾਵੇਗਾ । ਮਤੇ ਦੀ ਕਾਪੀ  – “ਮਾਨਯੋਗ ਮੁੱਖ ਮੰਤਰੀ ਜੀ ਤੋਂ ਨੋਟਿਸ ਪ੍ਰਾਪਤ ਹੋਇਆ ਹੈ ਕਿ ਪੰਜਾਬ ਵਿਧਾਨ ਦੀ ਵਿਸ਼ੇਸ਼ ਬੈਠਕ ਦੌਰਾਨ ਮਤਾ ਪੇਸ਼ ਕੀਤਾ ਜਾਵੇਗਾ। “ਪੰਜਾਬ …

Read More »

ਵਿਧਾਨਸਭਾ ਦਾ ਦੂਜਾ ਇਜਲਾਸ ਤਕਰੀਬਨ 10 ਦਿਨਾਂ ਬਾਅਦ ਭਲਕੇ ਹੋਵੇਗਾ 1 ਦਿਨੀਂ ‘ਸਪੈਸ਼ਲ ਇਜਲਾਸ’ !

ਬਿੰਦੂ ਸਿੰਘ ਪੰਜਾਬ ਮੰਤਰੀਮੰਡਲ ਦੀ ਹੋਈ ਅੱਜ ਕੈਬਿਨੇਟ ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੈਸ਼ਲ ਇਜਲਾਜ਼ ਨੂੰ 1 ਅਪ੍ਰੈਲ ਨੂੰ ਬੁਲਾਏ ਜਾਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸਰਕਾਰ ਕੱਲ੍ਹ ਦੋ- ਤਿੰਨ ਬਿੱਲਾਂ ਨੂੰ ਸਦਨ ਵਿੱਚ ਟੇਬਲ ਕਰੇਗੀ। ਜਾਣਕਾਰੀ ਮੁਤਾਬਿਕ ਮੰਤਰੀ ਮੰਡਲ ਦੀ ਬੈਠਕ ਮੁੱਖਮੰਤਰੀ ਭਗਵੰਤ ਮਾਨ ਦੀ …

Read More »

Breaking – ਵਿੱਤ ਵਿਭਾਗ ਦੇ ਸਹਾਇਕ ਕੰਟਰੋਲਰ ਨੁੂੰ ਰਿਸ਼ਵਤ ਲੈਣ ਦੀ ਸ਼ਿਕਾਇਤ ਮਿਲਣ ਤੇ ਕੀਤਾ ਸਸਪੈਂਡ।

ਚੰਡੀਗੜ੍ਹ  – ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਲੀ ਇੱਕ ਸ਼ਿਕਾਇਤ ਤੇ ਕਾਰਵਾਈ ਕਰਦੇ ਹੋਏ ਰੋਪੜ੍ਹ ਦੇ ਵਿੱਤ ਵਿਭਾਗ ਦੇ ਸਹਾਇਕ ਕੰਟਰੋਲਰ ਸਲਭ ਮਹਿੰਦਰਾ ਨੂੰ ਸੱਸਪੈਂਡ ਕਰ ਦਿੱਤਾ ਹੈ । ਜਾਣਕਾਰੀ ਮੁਤਾਬਕ ਮਹਿੰਦਰਾ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੇ ਜੁਲਾਈ ਤੋੰ ਨਵੰਬਰ ਮਹੀਨੇ ਦਾ ਏਰੀਅਰ ਬਣਾਉਣ ਲਈ 5 ਹਜ਼ਾਰ ਰੁਪਏ ਰਿਸ਼ਵਤ …

Read More »

‘ਅਸੀਂ ਹਾਰੇ ਹਾਂ, ਮਰੇ ਨਹੀਂ ਹਾਂ’, ਸਿੱਧੂ ਨੇ ਵੱਧ ਰਹੀ ਮਹਿੰਗਾਈ ‘ਤੇ ਕੇਂਦਰ ਨੂੰ ਘੇਰਿਆ

ਅੰਮ੍ਰਿਤਸਰ – ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਵਾਰ ਫੇਰ ਤੋਂ ਬੁਲੰਦ ਆਵਾਜ਼ ਵਿੱਚ ਬੋਲਦੇ ਨਜ਼ਰ ਆਏ ਹਨ। ਜ਼ਿਕਰਯੋਗ ਹੈ ਕਿ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਅੱਜ ਪੂਰੇ ਮੁਲਕ ਵਿੱਚ ਕਾਂਗਰਸ ਮਹਿੰਗਾਈ ਦੇ ਖਿਲਾਫ ਮੁਜ਼ਾਹਰੇ ਕਰ ਰਹੀ …

Read More »