ਚੰਡੀਗੜ੍ਹ: ਚੰਡੀਗੜ੍ਹ ਦੀ ਸੰਸਦ ਮੈਂਬਰ ਅਤੇ ਭਾਜਪਾ ਆਗੂ ਕਿਰਨ ਖੇਰ ਆਪਣੇ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਈ ਹੈ। ਕਿਰਨ ਖੇਰ ਬੁੱਧਵਾਰ ਨੂੰ ਰਾਮਦਰਬਾਰ ਕਾਲੋਨੀ ‘ਚ ਬਣੇ ਕਮਿਊਨਿਟੀ ਸੈਂਟਰ ਦੇ ਉਦਘਾਟਨ ਸਮਾਰੋਹ ‘ਚ ਪਹੁੰਚੇ ਸਨ। ਦਾਅਵਾ ਕੀਤਾ ਜਾ ਰਿਹੈ ਕਿ ਇਸ ਦੌਰਾਨ ਉਹਨਾਂ ਨੇ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ …
Read More »ਮਨੀਸ਼ ਸਿਸੋਦੀਆ ਨੂੰ ਝਟਕਾ, ਕੋਰਟ ਨੇ 17 ਮਾਰਚ ਤੱਕ ED ਦੇ ਰਿਮਾਂਡ ‘ਤੇ ਭੇਜਿਆ
ਨਵੀਂ ਦਿੱਲੀ: ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ 7 ਦਿਨਾਂ ਲਈ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਈ.ਡੀ. ਨੇ ਅਦਾਲਤ ਅੱਗੇ ਆਪਣੀ ਅਰਜ਼ੀ ਵਿਚ ਸਿਸੋਦੀਆ ਦੀ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਮਨੀਸ਼ ਸਿਸੋਦੀਆ ਨੂੰ …
Read More »ਵਿਧਾਨ ਸਭਾ ਸੈਸ਼ਨ ‘ਚ ਸਿੱਧੂ ਮੂਸੇਵਾਲ ਦੇ ਕਤਲਕਾਂਡ ਨੂੰ ਲੈਕੇ ਸਰਕਾਰ ਤੇ ਵਿਰੋਧੀ ਧਿਰ ਹੋਏ ਆਹਮੋ -ਸਾਹਮਣੇ
ਚੰਡੀਗੜ੍ਹ: ਪੰਜਾਬ ਵਿਧਾਨਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ ਵਿਚ ਸਿੱਧੂ ਮੂਸੇਵਾਲ ਦੇ ਕਤਲਕਾਂਡ ਨੂੰ ਲੈਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ – ਸਾਹਮਣੇ ਹੋ ਗਏ ਹਨ। ਸੱਤਾ ਤੇ ਵਿਰੋਧੀ ਧਿਰ ‘ਚ ਇਸ ਮਾਮਲੇ ‘ਚ ਬਹਿਸ ਭਖਦੀ ਹੋਈ ਨਜ਼ਰ ਆਈ ਹੈ। ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਪਰਿਵਾਰ …
Read More »ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਤੋਂ ਬਾਅਦ ਕੇਜਰੀਵਾਲ ਦੀ ਵੱਡੀ ਬਾਜ਼ੀ, ਇਨ੍ਹਾਂ 2 ਵਿਧਾਇਕਾਂ ਨੂੰ ਬਣਾਉਣਗੇ ਮੰਤਰੀ!
ਨਿਊਜ਼ ਡੈਸਕ:ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਕੇਜਰੀਵਾਲ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਉਦੋਂ ਤੋਂ ਇਹ ਚਰਚਾ ਸ਼ੁਰੂ ਹੋ ਗਈ ਸੀ ਕਿ ਹੁਣ ਉਨ੍ਹਾਂ ਦੀ ਥਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਕੈਬਨਿਟ ਵਿੱਚ ਕੌਣ ਸ਼ਾਮਲ ਹੋਵੇਗਾ। ਦੱਸ …
Read More »ਲਾਰੇਂਸ ਬਿਸ਼ਨੋਈ ਦੀ ਜਾਨ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਖ਼ਤਰਾ: ਵਕੀਲ ਦੀਪਕ ਚੌਹਾਨ
ਜੈਪੁਰ: ਗੈਂਗਸਟਰ ਲਾਰੇਂਸ ਬਿਸ਼ਨੋਈ ਇਨ੍ਹੀਂ ਦਿਨੀਂ ਜੈਪੁਰ ਪੁਲਿਸ ਦੀ ਹਿਰਾਸਤ ਵਿੱਚ ਹੈ। ਜੈਪੁਰ ਸ਼ਹਿਰ ਦੇ ਦੁਰਗਾਪੁਰਾ ਸਥਿਤ ਜ਼ੀ ਕਲੱਬ ‘ਤੇ 28 ਜਨਵਰੀ ਨੂੰ ਹੋਈ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਜੈਪੁਰ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਚੰਡੀਗੜ੍ਹ ਜੇਲ੍ਹ ਤੋਂ ਲੈ ਕੇ ਆਈ ਹੈ। 7 ਦਿਨ ਦਾ ਪੁਲਿਸ ਰਿਮਾਂਡ …
Read More »MCD ਸਦਨ ‘ਚ ਭਾਜਪਾ ਦੀ ਮੇਅਰ ਉਮੀਦਵਾਰ ਨੇ ‘ਆਪ’ ਕੌਂਸਲਰ ਨੂੰ ਮਾਰਿਆ ਥੱਪੜ
ਨਿਊਜ਼ ਡੈਸਕ: MCD ਦੀ ਕਾਰਵਾਈ ਕੱਲ੍ਹ (ਸ਼ੁੱਕਰਵਾਰ) ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਰਾਤ ਭਰ ਚੱਲੇ ਡਰਾਮੇ ਅਤੇ 14 ਵਾਰ ਦੇ ਹੰਗਾਮੇ ਤੋਂ ਬਾਅਦ ਆਖਰ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਸਥਾਈ ਕਮੇਟੀ ਦੀ ਚੋਣ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਕੌਂਸਲਰਾਂ ਨੇ …
Read More »AAP ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ‘ਤੇ CM ਮਾਨ ਨੇ ਕਿਹਾ- ਕਾਨੁੂੰਨ ਸਭ ਲਈ ਬਰਾਬਰ
ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਦੇ ਪਤੀ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲਏ ਜਾਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਅੱਧੀ ਰਾਤ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕੁਝ ਦਿਨ ਪਹਿਲਾਂ ਬਠਿੰਡਾ ਵਿੱਚ ਉਨ੍ਹਾਂ ਦੇ ਪੀਏ ਰਿਸ਼ਮ …
Read More »ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ‘ਤੇ ਲਗਾਏ ਗੰਭੀਰ ਦੋਸ਼
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀਰਵਾਰ ਮਾਨ ਸਰਕਾਰ ‘ਤੇ ਮਾਈਨਿੰਗ ਨੂੰ ਲੈ ਕੇ ਨਿਸ਼ਾਨੇ ‘ਤੇ ਲਿਆ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ 11 ਮਹੀਨਿਆਂ ‘ਚ ਭਗਵੰਤ ਮਾਨ ਸਰਕਾਰ ਸਭ ਤੋਂ ਵੱਡੀ ਬੇਈਮਾਨ ਬਣ ਕੇ ਉਭਰੀ ਹੈ। ਬਿਕਰਮ ਸਿੰਘ ਮਜੀਠੀਆ …
Read More »Gujarat Election Results 2022: ਆਮ ਆਦਮੀ ਪਾਰਟੀ ਦੇ ਤਿੰਨ ਵੱਡੇ ਚਿਹਰੇ ਹਾਰੇ
ਨਿਊਜ਼ ਡੈਸਕ: ਆਮ ਆਦਮੀ ਪਾਰਟੀ ਦਾ ਗੁਜਰਾਤ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦਾ ਫੈਸਲਾ ਪੂਰੀ ਤਰ੍ਹਾਂ ਗਲਤ ਸਾਬਤ ਹੋਇਆ ਹੈ। ਸੂਬੇ ਦੀ ਖੰਭਾਲੀਆ ਵਿਧਾਨ ਸਭਾ ਸੀਟ ਦੀ ਗੱਲ ਕਰੀਏ ਤਾਂ ਇੱਥੇ ‘ਆਪ’ ਦੇ ਸੀਐਮ ਉਮੀਦਵਾਰ ਇਸੂਦਨ ਗਾਧਵੀ ਵੀ ਆਪਣੀ ਸੀਟ ਨਹੀਂ ਬਚਾ ਸਕੇ ਅਤੇ ਭਾਜਪਾ ਉਮੀਦਵਾਰ ਤੋਂ ਹਾਰ ਗਏ …
Read More »ਜਿੱਤ ਦੇ ਜਸ਼ਨ ਵਿੱਚ ਡੁੱਬੇ ‘ਆਪ’ ਵਰਕਰ, ਦਿੱਤਾ ਨਵਾਂ ਨਾਅਰਾ- ‘ਕੇਜਰੀਵਾਲ ਸੇ ਜੋ ਟਕਰਾਏਗਾ, ਵੋ ਜ਼ੀਰੋ ਹੋ ਜਾਏਗਾ’
ਨਵੀਂ ਦਿੱਲੀ: ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। MCD ਦੇ 250 ਵਾਰਡਾਂ ਲਈ ਗਿਣਤੀ ਚੱਲ ਰਹੀ ਹੈ। ਸ਼ੁਰੂਆਤੀ ਰੁਝਾਨ ਵਿੱਚ ਇੱਕ ਨਜ਼ਦੀਕੀ ਲੜਾਈ ਹੈ। ਕਦੇ ਆਮ ਆਦਮੀ ਪਾਰਟੀ ਅਤੇ ਕਦੇ ਬੀਜੇਪੀ ਇੱਕ ਕਿਨਾਰਾ ਬਣਾਉਂਦੀ ਨਜ਼ਰ ਆ ਰਹੀ ਹੈ। ਭਾਜਪਾ ਦੇ ਵਰਕਰਾਂ ਅਤੇ ਆਮ ਆਦਮੀ ਵਿੱਚ ਪੂਰਾ ਜੋਸ਼ …
Read More »