ਨਿਊਜ਼ ਡੈਸਕ: ਅਮਨ ਧਾਲੀਵਾਲ ‘ਤੇ ਚਾਕੂ ਦੀ ਨੋਕ ‘ਤੇ ਇੱਕ ਵਿਅਕਤੀ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪੰਜਾਬੀ ਅਤੇ ਹਿੰਦੀ ਫਿਲਮਾਂ ‘ਚ ਕੰਮ ਕਰ ਚੁੱਕੇ ਅਦਾਕਾਰ ਅਮਨ ਧਾਲੀਵਾਲ ‘ਤੇ ਅਮਰੀਕਾ ‘ਚ ਜਾਨਲੇਵਾ ਹਮਲਾ ਹੋਇਆ ਹੈ। ਜ਼ਖਮੀ ਹਾਲਤ ‘ਚ ਅਮਨ ਧਾਲੀਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। …
Read More »Akshay Kumar ਨੇ ਕੈਨੇਡੀਅਨ ਨਾਗਰਿਕਤਾ ਛੱਡਣ ਦਾ ਕੀਤਾ ਫੈਸਲਾ, ਬੋਲੇ- ‘ਮੇਰੇ ਲਈ ਇੰਡੀਆ ਹੀ ਸਭ ਕੁਝ ਏ’
ਨਿਊਜ਼ ਡੈਸਕ: ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਦੀ ਫਿਲਮ ਸੈਲਫੀ ਅੱਜ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਲੱਗਦਾ ਹੈ ਕਿ ਅਕਸ਼ੈ ਕੁਮਾਰ ਦੀ ਸੈਲਫੀ ਦਰਸ਼ਕਾਂ ਨੂੰ ਕਾਫੀ ਪਸੰਦ ਆਉਣ ਵਾਲੀ ਹੈ। ਫਿਲਮ ‘ਚ ਅਕਸ਼ੈ ਕੁਮਾਰ ਦੇ ਨਾਲ ਇਮਰਾਨ ਹਾਸ਼ਮੀ ਵੀ ਹਨ। ਇਸ ਦੌਰਾਨ ਅਕਸ਼ੇ ਕੁਮਾਰ …
Read More »ਪੰਜਾਬ ਦੇ ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਅੰਮ੍ਰਿਤਪਾਲ ਛੋਟੂ ਦਾ ਹੋਇਆ ਦੇਹਾਂਤ
ਨਿਊਜ਼ ਡੈਸਕ: ਪੰਜਾਬੀ ਮਨੋਰੰਜਨ ਜਗਤ ਨੂੰ ਅੱਜ ਇਕ ਹੋਰ ਘਾਟਾ ਪਿਆ ਹੈ। ਪੰਜਾਬੀ ਅਦਾਕਾਰ ਤੇ ਕਾਮੇਡੀਅਨ ਅੰਮ੍ਰਿਤਪਾਲ ਛੋਟੂ ਦਾ 17 ਫਰਵਰੀ 2023 ਨੂੰ ਦੇਹਾਂਤ ਹੋ ਗਿਆ ਹੈ। ਹਾਲਾਂਕਿ ਹੁਣ ਤੱਕ ਉਨ੍ਹਾਂ ਦੀ ਮੌਤ ਦਾ ਕਾਰਨ ਪਤਾ ਨਹੀਂ ਲੱਗ ਸਕਿਆ।ਇਸ ਗੱਲ ਦੀ ਜਾਣਕਾਰੀ PFTAA Punjabi Film and TV Actors Assocation’ ਨੇ …
Read More »ਮਰਹੂਮ ਅਦਾਕਾਰ ਦੀਪ ਸਿੱਧੂ ਬਾਰੇ ਭਾਈ ਅੰਮ੍ਰਿਤਪਾਲ ਸਿੰਘ ਨੇ ਦਿੱਤਾ ਵੱਡਾ ਬਿਆਨ
ਨਿਊਜ਼ ਡੈਸਕ: ਦੀਪ ਸਿੱਧੂ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾ ਨੂੰ ਅੱਜ ਇੱਕ ਸਾਲ ਪੂਰਾ ਹੋ ਚੁੱਕਿਆ ਹੈ। ਅੱਜ ਦੇ ਦਿਨ ਯਾਨੀ ਕਿ 15 ਫਰਵਰੀ ਨੂੰ ਹਰਿਆਣਾ-ਦਿੱਲੀ ਸਰਹੱਦ ‘ਤੇ ਸੋਨੀਪਤ ਨੇੜੇ ਸੜਕ ਹਾਦਸੇ ‘ਚ ਅਦਾਕਾਰ ਦੀਪ ਸਿੱਧੂ ਦੀ ਮੌਤ ਹੋ ਗਈ ਸੀ।ਦੀਪ ਸਿੱਧੂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ …
Read More »ਬੰਗਾਲੀ ਅਦਾਕਾਰਾ ਸੋਨਾਲੀ ਚੱਕਰਵਰਤੀ ਦਾ ਲੰਬੀ ਬਿਮਾਰੀ ਤੋਂ ਬਾਅਦ ਹੋਇਆ ਦੇਹਾਂਤ
ਨਿਊਜ਼ ਡੈਸਕ: ਅਦਾਕਾਰ ਸ਼ੰਕਰ ਚੱਕਰਵਰਤੀ ਦੀ ਪਤਨੀ ਬੰਗਾਲੀ ਅਦਾਕਾਰਾ ਸੋਨਾਲੀ ਚੱਕਰਵਰਤੀ ਨੇ ਸੋਮਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਸੋਨਾਲੀ ਚੱਕਰਵਰਤੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੀ ਸੀ। ਸੋਨਾਲੀ ਚੱਕਰਵਰਤੀ ਨੇ ਹਿੱਟ ਬੰਗਾਲੀ ਟੀਵੀ ਸੀਰੀਅਲ ਗਾਚੋਰਾ (Gaatchora ) ਵਿੱਚ ਕੰਮ …
Read More »ਪਰਮੀਸ਼ ਵਰਮਾ ਦੇ ਘਰ ਆਈ ਨੰਨ੍ਹੀ ਪਰੀ, ਪਤਨੀ ਗੀਤ ਨੇ ਬੇਟੀ ਨੂੰ ਦਿੱਤਾ ਜਨਮ
ਨਿਊਜ਼ ਡੈਸਕ: ਪੰਜਾਬੀ ਗਾਇਕ, ਅਦਾਕਾਰ ਅਤੇ ਨਿਰਦੇਸ਼ਕ ਪਰਮੀਸ਼ ਵਰਮਾ ਨੇ ਖੁਸ਼ੀ ਭਰੀ ਖਬਰ ਸਾਂਝੀ ਕੀਤੀ ਹੈ। ਕਲਾਕਾਰ ਦੀ ਪਤਨੀ ਗੀਤ ਗਰੇਵਾਲ ਨੇ ਬੇਟੀ ਨੂੰ ਜਨਮ ਦਿੱਤਾ ਹੈ। ਜਿਸਦੀ ਜਾਣਕਾਰੀ ਪਰਮੀਸ਼ ਵੱਲੋਂ ਇੱਕ ਸ਼ਾਨਦਾਰ ਤਸਵੀਰ ਸ਼ੇਅਰ ਕਰਕੇ ਦਿੱਤੀ ਗਈ ਹੈ। ਪਰਮੀਸ਼ ਵਰਮਾ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ਅੱਜ ਮੈਂ ਧਰਤੀ …
Read More »ਦਿਲਜੀਤ ਦੁਸਾਂਝ ਨੇ ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ
ਨਿਊਜ਼ ਡੈਸਕ: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਈਰਾਨੀ ਕੁੜੀ ਮਹਿਸਾ ਅਮੀਨੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਜਿਸ ਦੀ ਹਾਲ ਹੀ ਵਿੱਚ ਰਹੱਸਮਈ ਹਾਲਤਾਂ ਵਿੱਚ ਮੌਤ ਹੋ ਗਈ ਸੀ। ਉਹ ਕੁੜੀ ਆਪਣੇ ਹੱਕਾਂ ਲਈ ਲੜ ਰਹੀ ਸੀ। ਹੁਣ ਪੂਰਾ ਈਰਾਨ ਉਸ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ ‘ਤੇ …
Read More »ਨਵਾਜ਼ੂਦੀਨ ਸਿੱਦੀਕੀ ਨੇ ਲਿਆ ਕੁੜੀ ਦਾ ਲੁੱਕ, ਕਿਹਾ- ਮੇਰੀ ਧੀ ਮੈਨੂੰ ਦੇਖ ਕੇ ਰੋਂਦੀ ਸੀ
ਨਿਊਜ਼ ਡੈਸਕ: ਅਦਾਕਾਰ ਨਵਾਜ਼ੂਦੀਨ ਸਿੱਦੀਕੀ ਇਨ੍ਹੀਂ ਦਿਨੀਂ ਆਪਣੀ ਫਿਲਮ ‘ਹੱਡੀ’ ਨੂੰ ਲੈ ਕੇ ਚਰਚਾ ‘ਚ ਹਨ। ਹਾਲ ਹੀ ‘ਚ ਇਸ ਫਿਲਮ ਦਾ ਮੋਸ਼ਨ ਪੋਸਟਰ ਰਿਲੀਜ਼ ਹੋਇਆ ਹੈ। ਇਸ ਤੋਂ ਬਾਅਦ ਹਰ ਪਾਸੇ ਨਵਾਜ਼ੂਦੀਨ ਦੇ ਲੁੱਕ ਦੀ ਚਰਚਾ ਹੈ। ਇਸ ਫਿਲਮ ‘ਚ ਨਵਾਜ਼ੂਦੀਨ ਬਿਲਕੁਲ ਨਵੇਂ ਅੰਦਾਜ਼ ‘ਚ ਨਜ਼ਰ ਆ ਰਹੇ ਹਨ, …
Read More »ਰੂਸੀ ਰਾਕੇਟ ਹਮਲੇ ਵਿੱਚ ਯੂਕਰੇਨੀ ਅਦਾਕਾਰਾ ਓਕਸਾਨਾ ਸ਼ਵੇਟਸ ਦੀ ਹੋਈ ਮੌਤ
ਕੀਵ- ਯੂਕਰੇਨ ਦੀ ਰਾਜਧਾਨੀ ਕੀਵ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਰੂਸੀ ਬਲਾਂ ਵੱਲੋਂ ਕੀਤੇ ਬੰਬ ਧਮਾਕੇ ਅਤੇ ਰਾਕੇਟ ਹਮਲੇ ਵਿੱਚ ਯੂਕਰੇਨੀ ਅਦਾਕਾਰਾ ਓਕਸਾਨਾ ਸ਼ਵੇਤਸ ਦੀ ਮੌਤ ਹੋ ਗਈ ਹੈ। ਓਕਸਾਨਾ ਸ਼ਵੇਟਸ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ, ਉਸਦੇ ਸਮੂਹ, ਯੰਗ ਥੀਏਟਰ ਨੇ ਇੱਕ ਬਿਆਨ ਜਾਰੀ ਕੀਤਾ, ਜਿਸ ਵਿੱਚ ਲਿਖਿਆ ਗਿਆ ਸੀ, …
Read More »ਆਸ਼ੂਤੋਸ਼ ਰਾਣਾ ਨੇ ਸ਼ਿਵਰਾਤਰੀ ਦੇ ਮੌਕੇ ‘ਤੇ ਇੱਕ ਵੀਡੀਓ ਕੀਤੀ ਸੀ ਸ਼ੇਅਰ, ਫੇਸਬੁੱਕ ਨੇ ਕੀਤੀ ਡੀਲੀਟ
ਚੰਡੀਗੜ੍ਹ: ਦਿੱਗਜ ਬਾਲੀਵੁੱਡ ਅਭਿਨੇਤਾ ਆਸ਼ੂਤੋਸ਼ ਰਾਣਾ ਉਨ੍ਹਾਂ ਮਸ਼ਹੂਰ ਹਸਤੀਆਂ ਵਿੱਚੋਂ ਇੱਕ ਹਨ ਜੋ ਆਪਣੇ ਵਿਅਸਤ ਕਾਰਜਕ੍ਰਮ ਦੇ ਬਾਵਜੂਦ ਆਪਣੇ ਪ੍ਰਸ਼ੰਸਕਾਂ ਨਾਲ ਸੰਪਰਕ ਬਣਾਈ ਰੱਖਣ ਲਈ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ। ਫੇਸਬੁੱਕ ਲਾਈਵ ਤੋਂ ਲੈ ਕੇ ਇੰਸਟਾਗ੍ਰਾਮ ਤੱਕ ਉਹ ਸੋਸ਼ਲ ਮੀਡੀਆ ‘ਤੇ ਆਪਣੇ ਵਿਚਾਰਾਂ ਰਾਹੀਂ ਲਗਾਤਾਰ ਚਰਚਾ ‘ਚ ਰਹਿੰਦੇ ਹਨ। …
Read More »