Breaking News

Tag Archives: admitted

ਅਦਾਕਾਰ ਅਮਨ ਧਾਲੀਵਾਲ ‘ਤੇ ਅਮਰੀਕਾ ‘ਚ ਹੋਇਆ ਜਾਨਲੇਵਾ ਹਮਲਾ

ਨਿਊਜ਼ ਡੈਸਕ: ਅਮਨ ਧਾਲੀਵਾਲ  ‘ਤੇ ਚਾਕੂ ਦੀ ਨੋਕ ‘ਤੇ ਇੱਕ ਵਿਅਕਤੀ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪੰਜਾਬੀ ਅਤੇ ਹਿੰਦੀ ਫਿਲਮਾਂ ‘ਚ ਕੰਮ ਕਰ ਚੁੱਕੇ ਅਦਾਕਾਰ ਅਮਨ ਧਾਲੀਵਾਲ ‘ਤੇ ਅਮਰੀਕਾ ‘ਚ ਜਾਨਲੇਵਾ ਹਮਲਾ ਹੋਇਆ ਹੈ। ਜ਼ਖਮੀ ਹਾਲਤ ‘ਚ ਅਮਨ ਧਾਲੀਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। …

Read More »

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸਰ ਗੰਗਾਰਾਮ ਹਸਪਤਾਲ ‘ਚ ਦਾਖ਼ਲ

ਨਵੀਂ ਦਿੱਲੀ: ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਹਤ ਖਰਾਬ ਹੋਣ ਕਾਰਨ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਗੰਭੀਰ ਬ੍ਰੌਨਕਾਈਟਿਸ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ …

Read More »

ਮੁਲਾਇਮ ਸਿੰਘ ਯਾਦਵ ਦੀ ਵਿਗੜੀ ਸਿਹਤ, ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਦੇ ICU ‘ਚ ਦਾਖਲ

ਨਿਊਜ਼ ਡੈਸਕ: ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮੇਦਾਂਤਾ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਹਨ। ਉਨ੍ਹਾਂ ਦਾ ਇਲਾਜ ਡਾ: ਸੁਸ਼ੀਲਾ ਕਟਾਰੀਆ ਦੀ ਨਿਗਰਾਨੀ ਹੇਠ ਕੀਤਾ …

Read More »

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ PGI ‘ਚ ਭਰਤੀ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਐਮਈਆਰ ਦੇ ਐਡਵਾਂਸਡ ਕਾਰਡੀਅਕ ਸੈਂਟਰ ਦੇ ਇੱਕ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ‘ਚ ਉਨ੍ਹਾਂ ਦੀ ਐਂਜੀਓਗ੍ਰਾਫੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬਲਕੌਰ ਸਿੰਘ ਨੂੰ …

Read More »

ਮੁਹਾਲੀ ‘ਚ ਟਰੇਡ ਫੇਅਰ ‘ਚ ਝੂਲਾ ਡਿੱਗਣ ਨਾਲ 10 ਜ਼ਖਮੀ

ਮੁਹਾਲੀ : ਮੋਹਾਲੀ ਫੇਜ਼ 8 ‘ਚ ਲੱਗੇ ਮੇਲੇ ਦੌਰਾਨ ਝੂਲਾ ਡਿੱਗਣ ਨਾਲ ਦੱਸ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।ਜ਼ਖ਼ਮੀਆਂ ‘ਚ ਤਿੰਨ ਬੱਚੇ ਗੰਭੀਰ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲਾਂ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ …

Read More »

ਮਲਾਇਕਾ ਅਰੋੜਾ ਦੀ ਕਾਰ ਦਾ ਹੋਇਆ ਐਕਸੀਡੇਂਟ, ਜ਼ਖਮੀ ਅਦਾਕਾਰਾ ਹਸਪਤਾਲ ‘ਚ ਭਰਤੀ

ਮੁੰਬਈ- ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਦਾ ਸ਼ਨੀਵਾਰ ਸ਼ਾਮ ਨੂੰ ਐਕਸੀਡੇਂਟ ਹੋ ਗਿਆ। ਮਹਾਰਾਸ਼ਟਰ ਦੇ ਖੋਪੋਲੀ ‘ਚ ਐਕਸਪ੍ਰੈਸ ਵੇਅ ‘ਤੇ ਉਨ੍ਹਾਂ ਦੀ ਕਾਰ ਦਾ ਐਕਸੀਡੇਂਟ ਹੋ ਗਿਆ। ਮਲਾਇਕਾ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਤੁਰੰਤ ਨੇੜੇ ਦੇ ਅਪੋਲੋ ਹਸਪਤਾਲ ਲਿਜਾਇਆ ਗਿਆ। ਪੁਲਿਸ ਇੰਸਪੈਕਟਰ ਸ਼ਿਰੀਸ਼ ਪਵਾਰ ਦੇ ਅਨੁਸਾਰ, “ਹਾਦਸਾ ਮੁੰਬਈ-ਪੁਣੇ ਐਕਸਪ੍ਰੈਸਵੇਅ …

Read More »

ਭਾਜਪਾ ਸਾਂਸਦ ਸਾਧਵੀ ਪ੍ਰਗਿਆ ਠਾਕੁਰ ਦੀ ਸਿਹਤ ਹੋਈ ਖਰਾਬ

ਭੋਪਾਲ: – ਭਾਜਪਾ ਸਾਂਸਦ ਸਾਧਵੀ ਪ੍ਰਗਿਆ ਠਾਕੁਰ ਦੀ ਸਿਹਤ ਖਰਾਬ ਹੋ ਗਈ ਹੈ ਤੇ ਉਨ੍ਹਾਂ ਨੂੰ ਚਾਰਟਡ ਪਲੇਨ ਰਾਹੀਂ ਇਲਾਜ ਲਈ ਮੁੰਬਈ ਲਿਜਾਇਆ ਗਿਆ। ਸਾਂਸਦ ਪ੍ਰਗਿਆ ਨੂੰ ਸਾਹ ਲੈਣ ‘ਚ ਤਕਲੀਫ਼ ਸੀ। ਸਾਂਸਦ ਪ੍ਰਗਿਆ ਨੂੰ ਕੋਕੀਲਾਬੇਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਠਾਕੁਰ ਨੂੰ 19 ਫਰਵਰੀ ਨੂੰ ਨਵੀਂ ਦਿੱਲੀ ਦੇ …

Read More »

ਦੁਨੀਆ ਦੇ ਸਭ ਤੋਂ ਵੱਡੇ ਸੀਰੀਅਲ ਕਿੱਲਰ ਨੇ ਟੀਕੇ ਲਗਾ ਕੇ ਲਈ 300 ਮਰੀਜ਼ਾਂ ਦੀ ਜਾਨ

ਬਰਲਿਨ: ਜਰਮਨੀ ਦੇ ਡੇਲਮੇਨਹੋਸਰਟ ਹਸਪਤਾਲ ਦਾ ਇਕ ਅਜਿਹਾ ਮਾਮਲਾ ਸਾਹਮਣੇ ਅਇਆ ਹੈ ਜਿਸਨੂੰ ਜਾਣ ਕੇ ਤੁਹਾਡਾ ਵੀ ਦਿਲ ਦਹਿਲ ਜਾਵੇਗਾ। ਇੱਥੇ ਇਕ ਨੀਲਸ ਹੋਗੇਲ ਨਾਮ ਦੇ ਪੁਰਸ਼ ਨਰਸ ‘ਤੇ ਦਵਾਈ ਅਤੇ ਟੀਕੇ ਲਗਾ ਕੇ 300 ਤੋਂ ਵੱਧ ਮਰੀਜ਼ਾਂ ਦੀ ਜਾਨ ਲੈਣ ਦਾ ਦੋਸ਼ ਹੈਤੇ ਇਸ ਨੂੰ ਦੇਸ਼ ਤੇ ਦੁਨੀਆ ਦਾ …

Read More »