ਅਫਗਾਨਿਸਤਾਨ: ਤਾਲਿਬਾਨ ਨੇ ਅਫਗਾਨਿਸਤਾਨ ‘ਚ ਔਰਤਾਂ ਖਿਲਾਫ ਸਖਤ ਹੁਕਮ ਜਾਰੀ ਕੀਤਾ ਹੈ। ਤਾਲਿਬਾਨ ਨੇ ਇੱਕ ਹੁਕਮ ਜਾਰੀ ਕਰਕੇ ਔਰਤਾਂ ਲਈ ਯੂਨੀਵਰਸਿਟੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਉਚੇਰੀ ਸਿੱਖਿਆ ਵਿਭਾਗ ਲਈ ਤਾਲਿਬਾਨ ਦੇ ਇੰਚਾਰਜ ਮੰਤਰੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅਗਲੇ ਹੁਕਮਾਂ ਤੱਕ ਲੜਕੀਆਂ …
Read More »ਕਾਬੁਲ ਦੇ ਹੋਟਲ ‘ਚ ਹੋਇਆ ਧਮਾਕਾ ਅਤੇ ਗੋਲੀਬਾਰੀ, 14 ਲੋਕਾਂ ਦੀ ਮੌਤ
ਨਿਊਜ਼ ਡੈਸਕ: ਅਫਗਾਨਿਸਤਾਨ ਦੀ ਰਾਜਧਾਨੀ ‘ਚ ਚੀਨੀ ਲੋਕਾਂ ‘ਚ ਮਸ਼ਹੂਰ ਗੈਸਟ ਹਾਊਸ ਦੇ ਕੋਲ ਜ਼ਬਰਦਸਤ ਧਮਾਕਾ ਹੋਇਆ ਹੈ। ਅੱਤਵਾਦੀਆਂ ਨੇ ਹੋਟਲ ਦੇ ਅੰਦਰ ਵੜ ਕੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ‘ਚ 14 ਲੋਕਾਂ ਦੀ ਮੌਤ ਹੋ ਗਈ ਹੈ। ਹੋਟਲ ‘ਚ ਕਿੰਨੇ ਅੱਤਵਾਦੀ ਹਨ, ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ। ਹਾਲਾਂਕਿ …
Read More »ਅਫਗਾਨ ਪਾਸਪੋਰਟ ਅਤੇ ਰਾਸ਼ਟਰੀ ਪਛਾਣ ਪੱਤਰ ਬਦਲਣਗੇ ਤਾਲਿਬਾਨ: ਰਿਪੋਰਟ
ਕਾਬੁਲ : ਤਾਲਿਬਾਨ ਅਫ਼ਗਾਨਿਸਤਾਨ ਦਾ ਨਾਂ ਬਦਲਣ ਦੇ ਨਾਲ ਹੀ ਹੁਣ ਪਾਸਪੋਰਟ ਤੇ ਰਾਸ਼ਟਰੀ ਪਛਾਣ ਪੱਤਰ ਵੀ ਬਦਲਣ ਜਾ ਰਿਹਾ ਹੈ। ਤਾਲਿਬਾਨ ਨੇ ਘੋਸ਼ਣਾ ਕੀਤੀ ਹੈ ਕਿ ਉਹ ਪਿਛਲੀ ਸਰਕਾਰ ਦੁਆਰਾ ਜਾਰੀ ਕੀਤੇ ਗਏ ਅਫਗਾਨ ਪਾਸਪੋਰਟ ਅਤੇ ਰਾਸ਼ਟਰੀ ਪਛਾਣ ਪੱਤਰਾਂ ਨੂੰ ਬਦਲਣਗੇ ਅਤੇ ਕਿਹਾ ਕਿ ਦਸਤਾਵੇਜ਼ ਫਿਲਹਾਲ ਵੈਧ ਹੋਣਗੇ।ਤਾਲਿਬਾਨ ਦੇ …
Read More »ਅਫਗਾਨੀਸਤਾਨ ‘ਚ ਰਾਸ਼ਟਰਪਤੀ ਰੈਲੀ ਦੌਰਾਨ ਹੋਇਆ ਬੰਬ ਧਮਾਕਾ, 24 ਮੌਤਾਂ
ਅਫਗਾਨੀਸਤਾਨ : ਇੱਥੋਂ ਦੇ ਪਰਵਨ ਸ਼ਹਿਰ ਅੰਦਰ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਥੇ ਭਿਆਨਕ ਆਤਮਘਾਤੀ ਹਮਲਾ ਹੋ ਗਿਆ। ਜਾਣਕਾਰੀ ਮੁਤਾਬਿਕ ਇੱਥੇ ਰਾਸ਼ਟਰਪਤੀ ਅਸ਼ਰਫ ਗਨੀ ਵੱਲੋਂ ਰੈਲੀ ਕੀਤੀ ਜਾ ਰਹੀ ਸੀ ਤਾਂ ਇੱਥੇ ਇਸੇ ਦੌਰਾਨ ਹੀ ਇਹ ਆਮਤਘਾਤੀ ਹਮਲਾ ਕੀਤਾ ਗਿਆ। ਜਾਣਕਾਰੀ ਮੁਤਾਬਿਕ ਇਸ ਹਮਲੇ ਦੌਰਾਨ 24 ਲੋਕਾਂ ਦੀ …
Read More »