Tag Archives: After 38 Years

ਸਿੱਖ ਵਿਰੋਧੀ ਦੰਗਿਆਂ ਦੇ 38 ਸਾਲਾਂ ਬਾਅਦ ਸ਼ੁਰੂ ਹੋਈ ਗ੍ਰਿਫਤਾਰੀ, 127 ਲੋਕਾਂ ਦਾ ਹੇਇਆ ਸੀ ਕਤਲ

ਕਾਨਪੁਰ- ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਸਿੱਖ ਵਿਰੋਧੀ ਦੰਗਿਆਂ ਦੇ 38 ਸਾਲਾਂ ਬਾਅਦ ਗ੍ਰਿਫ਼ਤਾਰੀਆਂ ਸ਼ੁਰੂ ਹੋਈਆਂ ਹਨ। ਐਸਆਈਟੀ ਦੀ ਟੀਮ ਨੇ ਘਾਟਮਪੁਰ ਇਲਾਕੇ ਵਿੱਚ ਛਾਪਾ ਮਾਰ ਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਲ 1984 ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਸਿੱਖ ਵਿਰੋਧੀ ਦੰਗੇ ਹੋਏ ਸਨ। ਇਸ ਦੌਰਾਨ ਕਾਨਪੁਰ ਵਿੱਚ …

Read More »