Tag Archives: against

ਰੀਆ ਚੱਕਰਵਰਤੀ ਅਤੇ ਹੋਰਾਂ ਖਿਲਾਫ਼ NCB ਨੇ ਦਾਇਰ ਕੀਤੇ ਦੋਸ਼, 12 ਜੁਲਾਈ ਨੂੰ ਹੋਵੇਗੀ ਸੁਣਵਾਈ

ਮੁੰਬਈ- ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕਰੀਬ ਦੋ ਸਾਲ ਬਾਅਦ ਸਾਹਮਣੇ ਆਏ ਡਰੱਗਜ਼ ਮਾਮਲੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਨੇ ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਅਦਾਕਾਰ ਦੀ ਪ੍ਰੇਮਿਕਾ ਅਤੇ ਅਦਾਕਾਰਾ ਰੀਆ ਚੱਕਰਵਰਤੀ, ਉਸ ਦੇ ਭਰਾ ਸ਼ੋਵਿਕ ਚੱਕਰਵਰਤੀ ਅਤੇ ਹੋਰਾਂ ਖਿਲਾਫ ਦੋਸ਼ ਆਇਦ ਕੀਤੇ ਗਏ ਹਨ। 12 ਜੁਲਾਈ ਨੂੰ …

Read More »

ਸੁਨੀਲ ਜਾਖੜ ਖਿਲਾਫ਼ SC-ST ਐਕਟ ਦਾ ਮਾਮਲਾ ਦਰਜ ਕਰਨ ਦੇ ਹੁਕਮ, ਕਮਿਸ਼ਨ ਨੇ ਪੁਲਿਸ ਕਮਿਸ਼ਨਰ ਨੂੰ ਜਲੰਧਰ 15 ਦਿਨਾਂ ‘ਚ ਰਿਪੋਰਟ ਸੌਂਪਣ ਲਈ ਕਿਹਾ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਦੁਰਵਿਵਹਾਰ ਕਰਕੇ ਅਨੁਸੂਚਿਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਐਸ.ਸੀ. ਕਮਿਸ਼ਨ (ਅਨੁਸੂਚਿਤ ਜਾਤੀ ਕਮਿਸ਼ਨ) ਚੰਡੀਗੜ੍ਹ ਨੇ ਨੋਟਿਸ ਲੈਣਦੇ ਹੋਏ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਕਾਂਗਰਸ ਦੇ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖਿਲਾਫ਼ 15 ਦਿਨਾਂ …

Read More »

ਪੰਜਾਬ ਦੀ ਨਵੀਂ ਬਣੀ ‘ਆਪ’ ਸਰਕਾਰ ਖਿਲਾਫ਼ ਕਿਸਾਨਾਂ ਨੇ ਕੀਤਾ ਪਹਿਲਾ ਅੰਦੋਲਨ 

ਚੰਡੀਗੜ੍ਹ- ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਸਰਕਾਰ ਨੂੰ ਸ਼ੁਰੂ ਵਿੱਚ ਹੀ ਅੰਦੋਲਨ ਦਾ ਸਾਹਮਣਾ ਕਰਨਾ ਪੈ ਗਿਆ। ਅਤੇ ਅਜਿਹਾ ਕਿਸੇ ਹੋਰ ਨੇ ਨਹੀਂ ਸਗੋਂ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਗਿਆ ਹੈ, ਜੋ ਕਿ ਪਿਛਲੀਆਂ ਸਰਕਾਰਾਂ ਵਿਰੁੱਧ ਵੀ ਰੋਸ ਦਾ ਝੰਡਾ ਬੁਲੰਦ ਕਰਦੇ ਆ ਰਹੇ ਹਨ। ਹਾਲਾਂਕਿ ‘ਆਪ’ ਸਰਕਾਰ ਨੇ ਵੀ …

Read More »

ਭਾਜਪਾ ਉਮੀਦਵਾਰ ਦੇ ਪ੍ਰਚਾਰ ਲਈ ਪਹੁੰਚੇ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਵਿਰੋਧ, ਮੁਰਦਾਬਾਦ ਦੇ ਲੱਗੇ ਨਾਅਰੇ

ਗੁਰਦਾਸਪੁਰ: ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਕਸਬਾ ਪੁਰਾਣਾ ਸ਼ਾਲਾ ਵਿੱਚ  ਭਾਜਪਾ ਉਮੀਦਵਾਰ ਰੇਣੂ ਕਸ਼ਯਪ ਦੇ ਚੋਣ ਪ੍ਰਚਾਰ ਲਈ ਪਹੁੰਚੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਅਤੇ ਸੀਨੀਅਰ ਭਾਜਪਾ ਆਗੂਆਂ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ।ਕਿਸਾਨ ਹੰਸਰਾਜ ਹੰਸ ਦੀ ਗੱਡੀ ਅੱਗੇ ਆ ਗਏ …

Read More »

ਗਾਇਕਾ ਸਿਮਰਨ ਕੌਰ ਧਾਂਦਲੀ ਦਾ ਇਸਤਰੀ ਜਾਗ੍ਰਿਤੀ ਮੰਚ ਵਲੋਂ ਵਿਰੋਧ

ਨਿਊਜ਼ ਡੈਸਕ: ਪੰਜਾਬੀ ਇੰਡਸਟਰੀ ਦੀ ਪ੍ਰਸਿੱਧ ਗਾਇਕਾ ਸਿਮਰਨ ਕੌਰ ਧਾਂਦਲੀ ਜੋ ਕਿ ਅੱਜਕਲ੍ਹ ਆਪਣੇ ਇੱਕ ਨਵੇਂ ਗੀਤ ਦੇ ਕਾਰਨ ਕਾਫੀ ਚਰਚਾ ‘ਚ ਹੈ। ਧਾਂਦਲੀ ਦਾ ਨਵਾਂ ਗੀਤ ‘ਲਹੂ ਦੀ ਆਵਾਜ਼ ‘ ਨੂੰ ਕਈ ਪਸੰਦ ਕਰ ਰਹੇ ਹਨ ਅਤੇ ਕਈ ਉਸਦਾ ਵਿਰੋਧ ਕਰ ਰਹੇ ਹਨ।ਦਸ ਦਈਏ ਧਾਂਦਲੀ ਨੇ ਗੀਤ ਦੇ ਵਿੱਚ …

Read More »

ਅਮਰੀਕਾ ‘ਚ ਸੱਤਾ ਦੇ ਤਬਾਦਲੇ ਨੂੰ ਲੈ ਕੇ ਜੋਅ ਬਾਇਡਨ ਨੇ ਟਰੰਪ ‘ਤੇ ਲਾਏ ਗੰਭੀਰ ਦੋਸ਼

ਵਸ਼ਿੰਗਟਨ – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਡੋਨਲਡ ਟਰੰਪ  ‘ਤੇ ਰਾਸ਼ਟਰੀ ਸੁਰੱਖਿਆ ਦੇ ਮੁੱਦਿਆਂ ਵਾਰੇ ਜਾਣਕਾਰੀ ਨਾ ਸਾਂਝੀ ਕਰਨ ਦਾ ਦੋਸ਼ ਲਾਇਆ ਹੈ। ਬਾਇਡਨ  ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵਲੋਂ ਸੁਰੱਖਿਆ ਵਿਭਾਗ ਦੇ ਕੁਝ ਮੁਖੀਆਂ ਦੇ ਤਬਾਦਲੇ  ‘ਚ ਰੁਕਾਵਟ ਪੈਦਾ ਕੀਤੀ ਜਾ …

Read More »

ਬ੍ਰਿਟੇਨ ‘ਚ ਕਰੋਨਾ ਵਾਇਰਸ ਵਿਰੁੱਧ ਇਕ ਹੋਰ ਨਵੀਂ ਐਂਟੀਬਾਡੀ ਦਵਾਈ ਦਾ ਟੈਸਟ ਸ਼ੁਰੂ

 ਵਰਲਡ ਡੈਸਕ –  ਬ੍ਰਿਟੇਨ ‘ਚ ਕਰੋਨਾ ਵਾਇਰਸ ਦੇ ਦੋ ਨਵੇਂ ਭਿਆਨਕ ਰੂਪ ਸਾਹਮਣੇ ਆਉਣ ਕਰਕੇ ਵਿਗਿਆਨੀਆਂ ਨੇ ਕਰੋਨਾ ਵਾਇਰਸ ਵਿਰੁੱਧ ਇਕ ਹੋਰ ਨਵੀਂ ਐਂਟੀਬਾਡੀ ਦਵਾਈ ਦਾ ਟੈਸਟ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਕਰੋਨਾ ਵਾਇਰਸ ਦਾ ਨਵਾਂ ਰੂਪ ਦੁਨੀਆ ਦੇ ਕਈ …

Read More »