Breaking News

Tag Archives: AIIMS

ਰਾਜੂ ਸ੍ਰੀਵਾਸਤਵ ਦੀ ਸਿਹਤ ‘ਚ ਸੁਧਾਰ

ਨਿਊਜ਼ ਡੈਸਕ:ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਸਿਹਤ ‘ਚ ਹੁਣ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਉਹ ਹੱਥ-ਪੈਰ ਹਿਲਾ ਰਹੇ ਹਨ ਅਤੇ ਆਪਣੀ ਪਤਨੀ ਨਾਲ ਗੱਲ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਹਨ। ਹਾਲਾਂਕਿ ਉਹ ਅਜੇ ਵੀ ਵੈਂਟੀਲੇਟਰ ‘ਤੇ ਹੈ। ਹੁਣ ਯੂਪੀ ਸਰਕਾਰ ਨੇ ਰਾਜੂ ਸ਼੍ਰੀਵਾਸਤਵ ਦੀ ਸਿਹਤ ਨੂੰ ਦੇਖਦੇ ਹੋਏ …

Read More »

ਹਰਸਿਮਰਤ ਕੌਰ ਬਾਦਲ ਵੱਲੋਂ ਸਿਹਤ ਮੰਤਰੀ ਨੂੰ ਏਮਜ਼ ਬਠਿੰਡਾ ਵਿਖੇ ਟਰੋਮਾ ਸਹੂਲਤਾਂ ਅਪਗ੍ਰੇਡ ਕਰਨ ਵਾਸਤੇ ਫੰਡਾਂ ਦੀ ਪ੍ਰਵਾਨਗੀ ਦੇਣ ਦੀ ਅਪੀਲ

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ  ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰੀ ਡਾ. ਭਾਰਤੀ ਪਵਾਰ ਨੂੰ ਬੇਨਤੀ ਕੀਤੀ ਕਿ ਉਹ ਏਮਜ਼ ਬਠਿੰਡਾ ਵਿਖੇ ਟਰੋਮਾ ਸੈਂਟਰ ਸਹੂਲਤਾਂ ਵਧਾ ਕੇ 300 ਬੈਡਾਂ ਤੱਕ ਕਰਨ ਲਈ ਲੋੜੀਂਦੇ ਫੰਡਾਂ ਜਾਰੀ ਕਰਨ ਲਈ ਪ੍ਰਵਾਨਗੀ ਦੇਣ। ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਇਸ ਸਬੰਧ ਵਿਚ …

Read More »

ਲਾਲੂ ਪ੍ਰਸਾਦ ਯਾਦਵ ਦੀ ਵਿਗੜੀ ਸਿਹਤ, AIIMS ਦਿੱਲੀ ‘ਚ ਕੀਤਾ ਸ਼ਿਫਟ

ਰਾਂਚੀ: ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਮੰਗਲਵਾਰ ਨੂੰ ਕ੍ਰੀਏਟੀਨਾਈਨ ਲੈਵਲ ਵਧਣ ਤੋਂ ਬਾਅਦ ਹੋਰ ਵਿਗੜ ਗਈ।ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਜੇਂਦਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (RIMS) ਤੋਂ ਏਮਜ਼ (AIIMS ) ਦਿੱਲੀ ਲਿਜਾਇਆ ਜਾ ਰਿਹਾ ਹੈ। ਰਾਜੇਂਦਰ ਇੰਸਟੀਚਿਊਟ ਆਫ ਮੈਡੀਕਲ …

Read More »

ਇਨਸਾਨਾਂ ‘ਚ ਬਰਡ ਫਲੂ ਦਾ ਪਹਿਲਾਂ ਮਾਮਲਾ ਆਇਆ ਸਾਹਮਣੇ, 11 ਸਾਲਾਂ ਬੱਚੇ ਦੀ ਮੌਤ

ਨਵੀਂ ਦਿੱਲੀ : ਏਮਜ਼ ਦੇ ਪੀਡੀਆਟ੍ਰਿਕ ਵਿਭਾਗ ’ਚ ਭਰਤੀ 11 ਸਾਲਾ ਬੱਚੇ ਦੀ ਬਰਡ ਫਲੂ ਨਾਲ ਮੌਤ ਹੋ ਗਈ।ਬੱਚਾ (ਐੱਚ5ਐੱਨ1) ਵਾਇਰਸ ਨਾਲ ਸੰਕ੍ਰਮਿਤ ਸੀ।ਬੱਚੇ ਦੀ ਮੌਤ ਤੋਂ ਬਾਅਦ ਦਿੱਲੀ ਏਮਜ਼ ਦੇ ਸਟਾਫ ਨੂੰ ਏਕਾਂਤਵਾਸ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦੇਸ਼ ‘ਚ ਬਰਡ ਫਲੂ ਦੇ ਮਾਮਲੇ ਪਿਛਲੇ ਸਾਲ ਦੇ ਅੰਤ …

Read More »

ਦਿੱਲੀ ਦੇ AIIMS ਹਸਪਤਾਲ  ਦੀ 9ਵੀਂ ਮੰਜ਼ਲ ‘ਤੇ ਲੱਗੀ ਭਿਆਨਕ ਅੱਗ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) ਹਸਪਤਾਲ ਦੇ ਕਨਵਰਜ਼ਨ ਬਲਾਕ   ਦੀ 9ਵੀਂ ਮੰਜ਼ਲ ‘ਤੇ ਰਾਤ 10.30 ਵਜੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ 26 ਗੱਡੀਆਂ ਨੇ ਮੌਕੇ ‘ਤੇ ਪਹੁੰਚ …

Read More »

ਦਿੱਲੀ: AIIMS ‘ਚ ਅੱਜ ਬੱਚਿਆਂ ‘ਤੇ ਕੋਵਿਡ 19 ਵੈਕਸੀਨ ਦਾ ਟਰਾਇਲ ਹੋਵੇਗਾ ਸ਼ੁਰੂ

ਨਵੀਂ ਦਿੱਲੀ: ਬ੍ਰਿਟੇਨ ਨੇ 12 ਸਾਲ ਤੋਂ ਵਧ ਉਮਰ ਦੇ ਬੱਚਿਆਂ ’ਤੇ ਵੈਕਸੀਨ ਦੇ ਟਰਾਇਲ ਦੀ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਕੋਵੈਕਸਿਨ ਦੇ ਕਲੀਨਿਕਲ ਅਜ਼ਮਾਇਸ਼ਾਂ ਲਈ ਬੱਚਿਆਂ ਦੀ ਸਕ੍ਰੀਨਿੰਗ ਅੱਜ ਤੋਂ ਹੀ ਦਿੱਲੀ ਦੇ ਏਮਜ਼ ਵਿਖੇ ਸ਼ੁਰੂ ਹੋ ਰਹੀ ਹੈ। ਰਾਸ਼ਟਰੀ ਰਾਜਧਾਨੀ ਵਿੱਚ ਆਲ ਇੰਡੀਆ ਇੰਸਟੀਚਿਉਟ ਆਫ …

Read More »

ਨੌਜਵਾਨਾਂ ‘ਚ ਵਿਆਪਕ ਰੋਸ ਲਹਿਰ, ਲੱਤਾਂ ਬਾਹਾਂ ਤੋੜ ਕੇ ਦੇਸ਼ ਦੇ ਭਵਿੱਖ ਨੂੰ ਲੰਗੜਾ ਲੂਲਾ ਨਾ ਬਣਾਓ

ਜਗਤਾਰ ਸਿੰਘ ਸਿੱਧੂ ਸੀਨੀਅਰ ਪੱਤਰਕਾਰ ਚੰਡੀਗੜ੍ਹ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਅੰਦਰ ਐਤਵਾਰ ਰਾਤ ਨੂੰ ਨਕਾਬਪੋਸ਼ਾਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਕੀਤੀ ਕੁੱਟਮਾਰ ਨੇ ਸਾਬਤ ਕਰ ਦਿੱਤਾ ਹੈ ਕਿ ਇਸ ਦੇਸ਼ ਅੰਦਰ ਵਿਰੋਧੀ ਸੁਰਾਂ ਨੂੰ ਕਿਵੇਂ ਗੁੰਡਾ ਗਰਦੀ ਕਰਕੇ ਚੁੱਪ ਕਰਵਾਇਆ ਜਾ ਰਿਹਾ ਹੈ । ਯੂਨੀਵਰਸਿਟੀ ਦੀ ਸਟੂਡੈਂਟਸ ਯੂਨੀਅਨ …

Read More »

AIIMS ਬਠਿੰਡਾ ਵਿਖੇ ਓਪੀਡੀ ਸੇਵਾਵਾਂ ਦਾ ਹੋਇਆ ਉਦਘਾਟਨ

ਬਠਿੰਡਾ: ਡਬਵਾਲੀ ਰੋਡ ‘ਤੇ ਬਣ ਰਹੇ ਏਮਸ ਵਿੱਚ ਸੋਮਵਾਰ ਨੂੰ ਕੇਂਦਰੀ ਸਿਹਤ ਮੰਤਰੀ ਡਾ.ਹਰਸ਼ਵਰਧਨ ਨੇ ਓਪੀਡੀ ਦਾ ਉਦਘਾਟਨ ਕੀਤਾ। ਏਮਸ ਵਿੱਚ ਪਹਿਲਾਂ 12 ਓਪੀਡੀ ਸ਼ੁਰੂ ਕੀਤੀ ਜਾਣੀਆਂ ਸਨ ਪਰ ਸੋਮਵਾਰ ਨੂੰ 9 ਓਪੀਡੀ ਦੀ ਸ਼ੁਰੂਆਤ ਕੀਤੀ ਗਈ। ਸ਼ੁਰੂਆਤ ਵਿੱਚ ਇਸ ਹਸਪਤਾਲ ਵਿੱਚ 12 ਡਾਕਟਰ ਆਪਣੀ ਸੇਵਾਵਾਂ ਦੇਣਗੇ । ਓਪੀਡੀ ਦਾ …

Read More »

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ

Arun Jaitley passes away at 66

Arun Jaitley passes away ਨਵੀਂ ਦਿੱਲੀ: ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਸਿਹਤ ਵਿਗੜਨ ਦੇ ਚੱਲਦਿਆਂ ਉਨ੍ਹਾਂ ਨੂੰ ਬੀਤੀ 9 ਅਗਸਤ ਨੂੰ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਇੱਥੇ ਉਨ੍ਹਾਂ ਦੀ ਹਾਲਤ ਲਗਾਤਾਰ ਗੰਭੀਰ ਬਣੀ ਹੋਈ ਸੀ ਅਤੇ ਅੱਜ ਦੁਪਹਿਰ …

Read More »