Tag Archives: airport

ਸ਼ਹਿਨਾਜ਼ ਗਿੱਲ ਦਾ ਦਿਖਾਈ ਦਿੱਤਾ ਅਜੀਬ ਮਿਜ਼ਾਜ, ਪਹਿਲਾਂ ਚਿਹਰਾ ਲੁਕਾਇਆ, ਫਿਰ ਦੋੜ ਲੱਗਾਈ

ਮੁੰਬਈ- ਸ਼ਹਿਨਾਜ਼ ਗਿੱਲ ਸਲਮਾਨ ਖਾਨ ਦੀ ਫਿਲਮ ‘ਕਭੀ ਈਦ ਕਭੀ ਦੀਵਾਲੀ’ ਦੀ ਸ਼ੂਟਿੰਗ ਕਰ ਰਹੀ ਹੈ। ਜਦੋਂ ਉਹ ਮੁੰਬਈ ਏਅਰਪੋਰਟ ‘ਤੇ ਸ਼ੂਟ ਤੋਂ ਬਾਅਦ ਵਾਪਸ ਆਈ ਤਾਂ ਉਹ ਪੋਜ਼ ਦੇਣ ਤੋਂ ਬਚਦੀ ਰਹੀ। ਪਹਿਲਾਂ ਤਾਂ ਉਨ੍ਹਾਂ ਨੇ ਹੂਡੀ ਅਤੇ ਮਾਸਕ ਨਾਲ ਆਪਣਾ ਚਿਹਰਾ ਛੁਪਾਇਆ। ਜਦੋਂ ਲੋਕ ਅਤੇ ਪੈਪ ਨੇ ਉਨ੍ਹਾਂ …

Read More »

ਰੂਸ ਨੇ ਯੂਕਰੇਨ ਦੇ ਹਵਾਈ ਅੱਡਿਆਂ ਅਤੇ ਬਾਲਣ ਕੇਂਦਰਾਂ ‘ਤੇ ਕੀਤਾ ਵੱਡਾ ਹਮਲਾ

ਕੀਵ- ਰੂਸ ਨੇ ਯੂਕਰੇਨ ਵਿਰੁੱਧ ਜਾਰੀ ਜੰਗ ਦੌਰਾਨ ਉਸਦੇ ਹਵਾਈ ਅੱਡਿਆਂ ਅਤੇ ਈਂਧਨ ਸੁਵਿਧਾ ਕੇਂਦਰਾਂ ਨੂੰ ਨਿਸ਼ਾਨਾ ਬਣਾਇਆ ਹੈ। ਦੂਜੇ ਪਾਸੇ, ਅਮਰੀਕਾ ਅਤੇ ਯੂਰਪੀਅਨ ਯੂਨੀਅਨ (ਈਯੂ) ਨੇ ਯੂਕਰੇਨ ਨੂੰ ਹਥਿਆਰ ਅਤੇ ਗੋਲਾ ਬਾਰੂਦ ਮੁਹੱਈਆ ਕਰਵਾਇਆ ਹੈ। ਇਸ ਤੋਂ ਇਲਾਵਾ ਰੂਸ ਨੂੰ ਅਲੱਗ-ਥਲੱਗ ਕਰਨ ਲਈ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਯੂਕਰੇਨ …

Read More »

ਅੰਮ੍ਰਿਤਸਰ ਜਾ ਰਹੇ ਜਹਾਜ਼ ਦੀ ਦਿੱਲੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ, ਸਾਰੇ 146 ਯਾਤਰੀ ਸੁਰੱਖਿਅਤ

ਨਵੀਂ ਦਿੱਲੀ- ਪੱਛਮੀ ਦਿੱਲੀ ਦੇ ਪਾਲਮ ਇਲਾਕੇ ‘ਚ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੰਮ੍ਰਿਤਸਰ ਤੋਂ ਪੰਜਾਬ ਜਾ ਰਹੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਜਹਾਜ਼ ਏਅਰ ਵਿਸਤਾਰਾ ਦਾ ਸੀ ਅਤੇ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਜਹਾਜ਼ ਵਿੱਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ। ਪ੍ਰਾਪਤ ਜਾਣਕਾਰੀ …

Read More »

ਤਾਲਿਬਾਨ ਦਾ ਪੂਰੀ ਤਰ੍ਹਾਂ ਕਬਜ਼ਾ ਹੋਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ‘ਚ ਲੋਕ ਕਾਬੁਲ ਛੱਡ ਕੇ ਜਾਣ ਦੀ ਕੋਸ਼ਿਸ਼ ‘ਚ

ਕਾਬੁਲ : ਅਫ਼ਗਾਨਿਸਤਾਨ ‘ਚ ਤਾਲਿਬਾਨ ਦਾ ਪੂਰੀ ਤਰ੍ਹਾਂ ਕਬਜ਼ਾ ਹੋ ਜਾਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ‘ਚ ਲੋਕ ਕਾਬੁਲ ਛੱਡ ਕੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਨਿਊਜ ਏਜੰਸੀ ਏਐਫਪੀ ਦੇ ਸੂਤਰਾਂ ਮੁਤਾਬਕ ਕਾਬੁਲ ਏਅਰਪੋਰਟ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਲੋਕਾਂ ‘ਚ ਹੰਗਾਮਾ ਹੋ ਗਿਆ ਜਿਸ ਤੋਂ ਬਾਅਦ ਭੀੜ ਨੂੰ …

Read More »

ਟੋਕਿਓ ਓਲੰਪਿਕਸ ਤੋਂ ਪਰਤੇ ਹਾਕੀ ਖਿਡਾਰੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, SGPC ਨੇ ਦਿੱਤਾ ਇਕ ਕਰੋੜ ਰੁਪਏ ਦਾ ਇਨਾਮ

ਅੰਮ੍ਰਿਤਸਰ: ਟੋਕਿਓ ਓਲੰਪਿਕਸ ਵਿੱਚ ਪੰਜਾਬੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਸ ਪਰਤੇ ਪੁਰਸ਼ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਹਾਕੀ ਖਿਡਾਰੀ ਏਅਰਪੋਰਟ ਤੋਂ ਬਾਹਰ ਨਿਕਲੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਏਅਰਪੋਰਟ ਗੂੰਜ ਉੱਠਿਆ। ਹਾਕੀ ਖਿਡਾਰੀਆਂ ਦੇ ਗਲਾਂ ਵਿੱਚ ਹਾਰ ਪਾ …

Read More »

ਅਫਗਾਨਿਸਤਾਨ ਦੇ ਕੰਧਾਰ ਹਵਾਈ ਅੱਡੇ ‘ਤੇ ਰਾਕੇਟਾਂ ਨਾਲ ਹਮਲਾ,ਉਡਾਣਾਂ ਰੱਦ

ਕਾਬੁਲ: ਤਾਲਿਬਾਨ ਨਾਲ ਪ੍ਰਭਾਵਿਤ ਅਫ਼ਗ਼ਾਨਿਸਤਾਨ ‘ਤੇ ਲਗਾਤਾਰ ਹਮਲੇ ਵਧਦੇ ਜਾ ਰਹੇ ਹਨ। ਅਫ਼ਗ਼ਾਨਿਸਤਾਨ ਦੀ ਨਿਊਜ਼ ਏਜੰਸੀ ਵੱਲੋਂ ਇਸ ਘਟਨਾ ਦੀ ਜਾਣਕਾਰੀ ਅਨੁਸਾਰ ਦੇਸ਼ ਦੇ ਕੰਧਾਰ ਹਵਾਈ ਅੱਡੇ ‘ਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ । ਅਫਗਾਨਿਸਤਾਨ ਦੇ ਦੂਜੇ ਸਭ ਤੋਂ ਵੱਡੇ ਕੰਧਾਰ ਹਵਾਈ ਅੱਡੇ ‘ਤੇ ਸ਼ਨੀਵਾਰ ਦੀ ਰਾਤ ਨੂੰ ਹੋਏ …

Read More »

ਕੋਰੋਨਾ ਪੀੜਤ ਵਿਅਕਤੀ ਨੇ ਆਪਣੀ ਪਤਨੀ ਦਾ ਰੂਪ ਧਾਰ ਕੇ ਕੀਤੀ ਹਵਾਈ ਯਾਤਰਾ

 ਟਰਨੈਟ  : ਇੰਡੋਨੇਸ਼ੀਆ ‘ਚ ਜਦੋਂ ਇਕ ਕੋਰੋਨਾ ਪੀੜਤ ਵਿਅਕਤੀ ਨੂੰ ਸ਼ਹਿਰ ਛੱਡਣ ਤੋਂ ਮਨ੍ਹਾ ਕੀਤਾ ਗਿਆ ਤਾਂ ਉਸਨੇ ਇੱਕ ਅਲੱਗ ਢੰਗ ਵਰਤਿਆ। ਵਿਅਕਤੀ ਨੇ ਆਪਣੀ ਪਤਨੀ ਦਾ ਰੂਪ ਧਾਰ ਕੇ ਹਵਾਈ ਯਾਤਰਾ ਕੀਤੀ। ਅਜਿਹਾ ਕਰਨ ਲਈ ਉਸ ਨੇ ਆਪਣੀ ਪਤਨੀ ਦੇ ਨਾਮ ਤੋਂ ਘਰੇਲੂ ਉਡਾਣ ਦੀ ਟਿਕਟ ਖਰੀਦੀ। ਉਸ ਦਾ …

Read More »

ਹਵਾਈ ਅੱਡਾ ’ਤੇ ਕਸਟਮ ਅਧਿਕਾਰੀਆਂ ਵਲੋਂ ਸੋਨਾ ਜ਼ਬਤ

ਅੰਮ੍ਰਿਤਸਰ :– ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ’ਚ ਦੁਬਈ ਤੋਂ ਸਪਾਈਸ ਜੈੱਟ ਰਾਹੀਂ ਪਹੁੰਚੇ ਯਾਤਰੀ ਵਿਮਲ ਕੁਮਾਰ ਵਾਸੀ ਫ਼ੈਜ਼ਪੁਰ,  ਕੋਲੋਂ ਕਸਟਮ ਅਧਿਕਾਰੀਆਂ ਨੇ ਸਮਾਨ ਦੀ ਜਾਂਚ ਕਰਦੇ ਹੋਏ 247 ਗ੍ਰਾਮ ਸੋਨਾ ਬਰਾਮਦ ਕੀਤਾ ਹੈ। ਦੱਸ ਦਈਏ ਸਾਮਾਨ ਚੋਂ ਪਲਾਸਟਿਕ ਦੇ ਬਣੇ ਖਿਡੌਣੇ ਜਿਵੇਂ ਕਾਰਾਂ, ਬ੍ਰੈਸਲੈੱਟ, …

Read More »

ਇੰਡੋਨੇਸ਼ੀਆ ‘ਚ 62 ਮੁਸਾਫਰਾਂ ਸਣੇ ਚਾਰ ਮਿੰਟਾਂ ‘ਚ ਲਾਪਤਾ ਹੋਇਆ ਜਹਾਜ਼

ਵਰਲਡ ਡੈਸਕ – ਸ਼੍ਰੀਵਿਜੈ ਏਅਰ ਲਾਈਨ ਦਾ ਇੱਕ ਜਹਾਜ਼ ਬੀਤੇ ਸ਼ਨੀਵਾਰ ਨੂੰ ਇੰਡੋਨੇਸ਼ੀਆ ‘ਚ ਘਰੇਲੂ ਉਡਾਣ ਦੌਰਾਨ ਲਾਪਤਾ ਹੋ ਗਿਆ ਹੈ। ਸ਼ਕ ਹੈ ਕਿ ਇਹ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਸ ਜਹਾਜ਼ ‘ਚ 62 ਵਿਅਕਤੀ ਸਵਾਰ ਸਨ। ਬਚਾਅ ਕਰਮਚਾਰੀਆਂ ਨੇ ਰਾਜਧਾਨੀ ਜਕਾਰਤਾ ਨੇੜੇ ਸਮੁੰਦਰ ‘ਚ ਜਹਾਜ਼ ਦਾ ਮਲਬਾ ਵੇਖਣ ਦੀ …

Read More »

ਹੁਣ ਦਿੱਲੀ ਏਅਰਪੋਰਟ ‘ਤੇ ਯਾਤਰੀਆਂ ਨੂੰ ਮਿਲੇਗੀ ਖਾਸ ਸਹੂਲਤ

ਨਵੀਂ ਦਿੱਲੀ:- ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਚ  ਯਾਤਰੀ ਟਰੈਕਿੰਗ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਯਾਤਰੀਆਂ ਨੂੰ ਸਹੂਲਤ ਦੇਣ ਲਈ ਇਸ ਨਵੀਂ ਪ੍ਰਣਾਲੀ ਨੂੰ ਲਾਗੂ  ਕੀਤਾ ਜਾ ਰਿਹਾ। ਆਈਜੀਆਈ ਏਅਰਪੋਰਟ ਦੀ ਗਵਰਨਿੰਗ ਬਾਡੀ, ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਡੀਆਈਏਐਲ) ਦੇ ਅਨੁਸਾਰ, ਨਵਾਂ ਯਾਤਰੀ ਟਰੈਕਿੰਗ ਸਿਸਟਮ ਦੀ ਸ਼ੁਰੂਆਤ ਹਵਾਈ ਅੱਡੇ …

Read More »