ਚੰਡੀਗੜ੍ਹ: ਸੰਘਰਸ਼ਸ਼ੀਲ ਕਿਸਾਨਾਂ ਦੇ ਸਮਰਥਨ ਵਿੱਚ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸਿਆਸੀ ਨੇਤਾਵਾਂ ਅਤੇ ਵਰਕਰਾਂ ਦੇ ਘਰਾਂ ਵਿੱਚ ਜਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬੀਅਤ ਦੀ ਭਾਵਨਾ ਦੇ ਬਿਲਕੁਲ ਉਲਟ ਹਨ ਅਤੇ ਇਸ ਨੂੰ ਅਣਡਿੱਠ ਨਹੀਂ ਕੀਤਾ ਜਾ …
Read More »ਆਜ਼ਾਦ ਤੇ ਨਿਰਪੱਖ ਮਿਉਂਸਪਲ ਚੋਣਾਂ ਕਰਵਾਉਣ ਲਈ ਪੰਜਾਬ ‘ਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ : ਅਕਾਲੀ ਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਆਖਿਆ ਕਿ ਸੂਬੇ ਵਿਚ ਆਜ਼ਾਦ ਤੇ ਨਿਰਪੱਖ ਮਿਉਂਸਪਲ ਚੋਣਾਂ ਕਰਵਾਉਣ ਲਈ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ ਅਤੇ ਪਾਰਟੀ ਨੇ ਕੁਝ ਹੋਰ ਪ੍ਰਬੰਧਾਂ ਦੀ ਮੰਗ ਕੀਤੀ ਤਾਂ ਜੋ ਕਾਂਗਰਸ ਪਾਰਟੀ ਸਾਰੀ ਪ੍ਰਕਿਰਿਆ ਨੁੰ ਹਾਈਜੈਕ ਨਾ ਕਰੇ ਜਿਵੇਂ ਕਿ ਇਸਨੇ …
Read More »‘ਕਿਸਾਨਾਂ ਦੇ ਅੰਦੋਲਨ ਨੂੰ ਸ਼ਾਹੀਨ ਬਾਗ ਵਾਂਗ ਨਾ ਸਮਝੋ ਜ਼ਰੂਰਤ ਪਈ ਤਾਂ ਅੱਗੇ ਵਧਾਂਗੇ’
ਨਵੀਂ ਦਿੱਲੀ: ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਿੰਘੂ ਬਾਰਡਰ ‘ਤੇ ਵਿਚਾਰ ਚਰਚਾ ਕੀਤੀ ਗਈ। ਜਿਸ ਤੋਂ ਬਾਅਦ ਕਿਸਾਨਾਂ ਨੇ ਫ਼ੈਸਲਾ ਕੀਤਾ ਕਿ ਜੇਕਰ 4 ਜਨਵਰੀ ਦੀ ਮੀਟਿੰਗ ਵੀ ਬੇਸਿੱਟਾ ਰਹਿੰਦੀ ਹੈ ਤਾਂ 6 ਜਨਵਰੀ ਨੂੰ …
Read More »ਆਮ ਆਦਮੀ ਪਾਰਟੀ 2022 ‘ਚ ਬਣਾਵੇਗੀ ਸਰਕਾਰ : ਰਾਘਵ ਚੱਢਾ
ਅੰਮ੍ਰਿਤਸਰ: ਪੰਜਾਬ ‘ਚ 2022 ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ। ਪੰਜਾਬ ਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਵਾਰੀ-ਵਾਰੀ ਸੱਤਾ ਵਿੱਚ ਰਹਿੰਦੇ ਹੋਏ ਲੁੱਟਿਆ ਹੈ। ਹੁਣ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਪੰਜਾਬ ਨੂੰ ਤਰੱਕੀ ਦੇ ਰਾਹ ਉੱਤੇ ਸਿਰਫ …
Read More »ਕੋਰੋਨਾ ਟੀਕਾਕਰਨ ਦਾ ਅਭਿਆਸ 2 ਅਤੇ 3 ਜਨਵਰੀ 2021 ਨੂੰ ਪਟਿਆਲਾ ਵਿਖੇ ਕਰਵਾਇਆ ਜਾਵੇਗਾ: ਬਲਬੀਰ ਸਿੱਧੂ
ਚੰਡੀਗੜ੍ਹ: ਪੰਜਾਬ ਸਰਕਾਰ ਹੁਣ 2 ਅਤੇ 3 ਜਨਵਰੀ, 2021 ਨੂੰ ਜ਼ਿਲਾ ਪਟਿਆਲਾ ਵਿਖੇ ਕੋਰੋਨਾ ਟੀਕਾਕਰਣ ਦਾ ਅਭਿਆਸ ਕਰਨ ਜਾ ਰਹੀ ਹੈ। ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਲੋਂ ਜ਼ਿਲਾ ਪਟਿਆਲਾ ਦੀ …
Read More »ਕੈਪਟਨ ਵੱਲੋਂ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਅਤੇ ਕੋਵਿਡ ਤੋਂ ਮੁਕਤੀ ਦੀ ਉਮੀਦ ਨਾਲ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦੀ ਉਮੀਦ ਤੇ ਕਾਮਨਾ ਕਰਦੇ ਹੋਏ ਲੋਕਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਦੀ ਤਰੱਕੀ ਅਤੇ ਸਾਡੇ ਬੱਚਿਆਂ ਲਈ ਰੋਜ਼ਗਾਰ …
Read More »ਦਿੱਲੀ ਅੰਦੋਲਨ ਲਈ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਤੋਂ ਕਿੰਨੂਆਂ ਦੇ ਭਰੇ 5 ਟਰੱਕ ਰਵਾਨਾ
ਫਾਜ਼ਿਲਕਾ: ਦਿੱਲੀ ਵਿੱਚ ਕਿਸਾਨਾਂ ਦਾ ਅੰਦੋਲਨ 37 ਦਿਨਾਂ ਤੋਂ ਜਾਰੀ ਹੈ। ਕੜਾਕੇ ਦੀ ਠੰਢ ਵਿੱਚ ਬਜ਼ੁਰਗ, ਔਰਤਾਂ, ਨੌਜਵਾਨ ਅਤੇ ਬੱਚੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਕਿਸਾਨ ਅੰਦੋਲਨ ਨੂੰ ਪੰਜਾਬ ਹਰਿਆਣਾ ਅਤੇ ਦੇਸ਼ ਭਰ ਤੋਂ ਵੱਡੀ ਗਿਣਤੀ ‘ਚ ਸਮਰਥਨ ਮਿਲ ਰਿਹਾ ਹੈ। ਇਸੇ ਤਰ੍ਹਾਂ ਅੰਦੋਲਨ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਚੀਜ਼ਾ …
Read More »ਕੈਪਟਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਪੰਜਾਬ ਭਾਜਪਾ ਦੇ ਕੂੜ ਪ੍ਰਚਾਰ ਨੂੰ ਸਿਰੇ ਤੋਂ ਨਕਾਰਿਆ
ਖਰੜ: ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਆਪਣੀ ਪਾਰਟੀ ਦੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਲਈ ਫੈਲਾਏ ਜਾ ਰਹੇ ਕੂੜ ਪ੍ਰਚਾਰ ਲਈ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਅਸ਼ਵਨੀ ਸ਼ਰਮਾ ਵੱਲੋਂ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਝੂਠਾ ਪੇਸ਼ ਕਰਨ …
Read More »ਬੀਜੇਪੀ ਨੇ ਲੁਧਿਆਣਾ ‘ਚ ਕੈਪਟਨ ਤੇ ਰਵਨੀਤ ਬਿੱਟੂ ਦੇ ਸਾੜੇ ਪੁਤਲੇ
ਲੁਧਿਆਣਾ : ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਦੇ ਰੋਸ ਵੱਜੋਂ ਅੱਜ ਲੁਧਿਆਣਾ ‘ਚ ਭਾਜਪਾ ਯੁਵਾ ਮੋਰਚਾ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਯੁਵਾ ਮੋਰਚਾ ਦੇ ਲੀਡਰਾਂ ਤੇ ਵਰਕਰਾਂ ਨੇ ਘੰਟਾ ਘਰ ਚੌਂਕ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ। ਇਸ ਦੇ ਨਾਲ …
Read More »ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਜਲਾਲਾਬਾਦ: ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੂੰ ਪੰਜਾਬ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਂਪਲਾ ਜਲਾਲਾਬਾਦ ਦੇ ਪਿੰਡ ਵਿੱਚ ਉਸ ਦਲਿਤ ਨੂੰ ਮਿਲਣ ਜਾ ਰਹੇ ਸਨ ਜਿਸ ਨੂੰ ਕੁਝ ਦਿਨ ਪਹਿਲਾਂ ਪਿਸ਼ਾਬ ਲਾਉਣ ਦੀ ਖਬਰ ਸਾਹਮਣੇ ਆਈ ਸੀ। ਹਿਰਾਸਤ ‘ਚ ਲਏ ਜਾਣ ਤੋਂ ਬਾਅਦ …
Read More »