ਚੰਡੀਗੜ੍ਹ: ਮਰਹੂਮ ਗਾਇਕ ਸਿੱਧੂ ਮੁਸੇਵਾਲਾ ਦਾ ਚਰਚਿਤ ਗੀਤ ਐੱਸ.ਵਾਈ.ਐੱਲ. ਯੂ-ਟਿਊਬ ਵਲੋਂ ਡਲੀਟ ਕਰ ਦਿੱਤਾ ਗਿਆ ਹੈ। 23 ਜੂਨ ਦੀ ਸ਼ਾਮ ਨੂੰ ਰਿਲੀਜ਼ ਕੀਤਾ ਗਿਆ ਇਹ ਗੀਤ ਦੁਨੀਆ ਭਰ ‘ਚ ਵੱਡੇ ਪੱਧਰ ਤੇ ਦੇਖਿਆ ਗਿਆ ਸੀ। ਇਹ ਗੀਤ ‘ਚ ਸਿੱਧੂ ਮੂਸੇਵਾਲੇ ਨੇ SYL ਸਣੇ ਪੰਜਾਬ ਦੇ ਕਈ ਭਖਦੇ ਮਸਲਿਆਂ ਨੂੰ ਪੇਸ਼ …
Read More »ਸੰਗਰੂਰ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਅੱਜ, ਰਾਊਂਡ ਵਾਈਜ਼ ਕੀਤੀ ਜਾਵੇਗੀ ਵੋਟਾਂ ਦੀ ਗਿਣਤੀ
ਸੰਗਰੂਰ- ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਅੱਜ ਕੀਤੀ ਜਾਵੇਗੀ। ਗਿਣਤੀ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਲੋਕ ਸਭਾ ਹਲਕੇ ਵਿੱਚ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਥੋੜੀ ਦੇਰ ‘ਚ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਰਾਊਂਡ ਵਾਈਜ਼ ਇਹ ਗਿਣਤੀ ਕੀਤੀ …
Read More »ਪੰਜਾਬ ਨੂੰ ਸੰਕਟ ‘ਚੋ ਕੱਢਣ ਲਈ ਉਸਾਰੂ ਬਹਿਸ ਦੀ ਲੋੜ
ਜਗਤਾਰ ਸਿੰਘ ਸਿੱਧੂ ਐਡੀਟਰ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਲੇਠਾ ਬਜਟ ਸੈਸ਼ਨ ਹਾਕਮ ਧਿਰ ਅਤੇ ਵਿਰੋਧੀ ਧਿਰ ਦੇ ਟਕਰਾਅ ਨਾਲ ਸ਼ੁਰੂ ਹੋਇਆ। ਨਵੇਂ ਸਾਲ ਦਾ ਪਹਿਲਾ ਸੈਸ਼ਨ ਰਾਜਪਾਲ ਦੇ ਭਾਸ਼ਣ ਨਾਲ ਹੀ ਸ਼ੁਰੂ ਹੰੁਦਾ ਹੈ ਪਰ ਬਜਟ ਸੈਸ਼ਨ ਹੋਣ ਕਾਰਨ ਸੈਸ਼ਨ ਦਾ ਕੇਂਦਰ ਬਿੰਦੂ ਬਜਟ ਹੀ …
Read More »ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕਰਨ ਦੀ ਪ੍ਰਵਾਨਗੀ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ …
Read More »ਸੰਗਰੂਰ ਉਪ ਚੋਣ ਲਈ ਵੋਟਿੰਗ ਸ਼ੁਰੂ, ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ
ਸੰਗਰੂਰ- ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੰਗਰੂਰ ਦੇ 296 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਹਰੇਕ ਪੋਲਿੰਗ ਸਟੇਸ਼ਨ ਵਿੱਚ ਦੋ ਬੈਲਟ ਯੂਨਿਟ, ਇੱਕ ਕਾਉਂਟਿੰਗ ਯੂਨਿਟ ਅਤੇ ਇੱਕ ਵੀਵੀਪੀਏਟੀ ਮੌਜੂਦ ਹੈ। ਦੱਸ ਦੇਈਏ ਸੀਐਮ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ …
Read More »ਸੰਗਰੂਰ ਸੀਟ ‘ਤੇ ਜ਼ਿਮਨੀ ਚੋਣ ਅੱਜ, ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਿੰਗ, ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ‘ਆਪ’ ਦੀ ਪਹਿਲੀ ਚੋਣ
ਨਿਊਜ਼ ਡੈਸਕ- ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ। ਜੋ ਸ਼ਾਮ 6 ਵਜੇ ਤੱਕ ਚੱਲੇਗਾ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ …
Read More »ਸੰਗਰੂਰ ਲੋਕ ਸਭਾ ਜ਼ਿਮਨੀ ਚੋਣ, ਅੱਜ ਸ਼ਾਮ 6 ਵਜੇ ਖ਼ਤਮ ਹੋ ਜਾਵੇਗਾ ਚੋਣ ਪ੍ਰਚਾਰ, ਬਾਹਰੀ ਲੋਕਾਂ ਨੂੰ ਜ਼ਿਲ੍ਹੇ ਛੱਡਣ ਦੇ ਹੁਕਮ, 23 ਨੂੰ ਵੋਟਿੰਗ
ਸੰਗਰੂਰ- ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਅੱਜ ਸ਼ਾਮ 6 ਵਜੇ ਖ਼ਤਮ ਹੋ ਜਾਵੇਗਾ। ਚੋਣ ਕਮਿਸ਼ਨ ਨੇ ਇੱਥੇ ਚੋਣ ਪ੍ਰਚਾਰ ਕਰ ਰਹੇ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਜ਼ਿਲ੍ਹਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਸੰਗਰੂਰ ਸੀਟ ਪੰਜਾਬ …
Read More »‘ਆਪ’ ਸਰਕਾਰ ਨੇ ਇੱਕ ਮਹੀਨੇ ‘ਚ ਇਸ਼ਤਿਹਾਰਾਂ ‘ਤੇ ਖਰਚੇ 24 ਕਰੋੜ, ਪੰਜਾਬੀਆਂ ਨੂੰ ਕਰ ਰਹੀ ‘ਗੁੰਮਰਾਹ’: ਸੁਖਬੀਰ ਬਾਦਲ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿਚਰਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਇੱਕ ਮਹੀਨੇ ਵਿੱਚ ਇਸ਼ਤਿਹਾਰਾਂ ‘ਤੇ 24 ਕਰੋੜ ਰੁਪਏ ਖਰਚ ਕਰਕੇ ਲੋਕਾਂ ਨੂੰ ‘ਮੂਰਖ’ ਬਣਾਉਣ ਦਾ ਦੋਸ਼ ਲਾਇਆ ਹੈ। 23 ਜੂਨ ਨੂੰ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ …
Read More »