Breaking News

Tag Archives: AkaliDal

ਭਾਜਪਾ ਵੱਲੋਂ ਦੇਸ਼ ਵੇਚਣ ਦੀ ਪ੍ਰਕਿਰਿਆ ਦਾ ਹਿੱਸਾ ਹੈ ਚੰਡੀਗੜ੍ਹ ‘ਚ ਬਿਜਲੀ ਮਹਿਕਮਾ ਨਿੱਜੀ ਹੱਥਾਂ ‘ਚ ਦੇਣ ਦੀ ਕਾਰਵਾਈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਚੰਡੀਗੜ੍ਹ ਬਿਜਲੀ ਵਿਭਾਗ, ਜੋ ਕਿ ਇਸ ਵੇਲੇ ਮੁਨਾਫ਼ੇ ਵਿੱਚ ਚਲ ਰਿਹਾ ਹੈ, ਦੇ ਨਿੱਜੀਕਰਨ ਦਾ ਫ਼ੈਸਲਾ ਭਾਜਪਾ ਦੀ ਲੋਕ ਵਿਰੋਧੀ ਨੀਤੀ ਅਤੇ ਦੇਸ਼ ਵੇਚਣ ਦੀ ਪ੍ਰਕਿਰਿਆ ਦਾ …

Read More »

ਵੋਟ ਆਪਣੀ ਮਰਜ਼ੀ ਮੁਤਾਬਿਕ ਪਾਉਣਾ, ਪਰ ਪਾਉਣਾ ਜ਼ਰੂਰ – ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੂਰੀ ਆਜ਼ਾਦੀ ਨਾਲ ਵੋਟ ਪਾਓ। ਆਪਣੀ ਵੋਟ ਜਿਸ ਮਰਜੀ ਨੂੰ ਪਾਓ, ਪਰ ਬਿਨਾਂ ਕਿਸੇ ਦਬਾਅ, ਭਰਮ ਅਤੇ ਲਾਲਚ ‘ਚ ਪਏ ਵੋਟ ਪਾਓ। ਮਾਨ ਨੇ ਮਤਦਾਨ ਦਾ ਮਤਲਬ ਦੱਸਦਿਆਂ …

Read More »

ਅਕਾਲੀ ਦਲ ਤੇ ਕਾਂਗਰਸ ਨੂੰ ਮੌਕੇ ਦਿੱਤੇ, ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਕੇ ਦੇਖੋ: ਮਨੀਸ਼ ਸਿਸੋਦੀਆ

ਦਾਖਾਂ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਰਾਏਕੋਟ ਤੋਂ ਪਾਰਟੀ ਦੇ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਅਤੇ ਹਲਕਾ ਦਾਖਾਂ ਤੋਂ ਉਮੀਦਵਾਰ ਕੇ.ਐਨ.ਐਸ. ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ …

Read More »

ਕੇਜਰੀਵਾਲ ਨੇ ਮੁਹੱਲਾ ਕਲੀਨਿਕ ਨਹੀਂ, ਮੁਹੱਲਾ ਠੇਕੇ ਬਣਾਏ ਦਿੱਲੀ ਦੀ ਪਹਿਚਾਣ : ਹਰਚਰਨ ਬੈਂਸ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਲਜ਼ਾਮ ਲਾਇਆ ਕਿ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਦਰ ਅਸਲ ਕਾਰਪੋਰੇਟ ਘਰਾਣਿਆਂ ਅਤੇ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਪੰਜਾਬੀਆਂ ਤੇ ਖਾਸ ਕਰਕੇ ਸਿੱਖਾਂ ਅਤੇ ਕਿਸਾਨਾਂ ਦੀਆਂ ਸਫ਼ਾਂ ਅੰਦਰ ਭੰਬਲਭੂਸਾ ਪੈਦਾ ਕਰਨ ਲਈ ” ਘਾਹ ਵਿਚ ਛੁਪੇ ਸੱਪ” ਵੱਜੋਂ ਪੰਜਾਬ ਚੋਣਾਂ ਵਿਚ ਉਤਾਰਿਆ ਹੈ …

Read More »

ਮੰਤਰੀ ਹਰਦੀਪ ਸਿੰਘ ਪੁਰੀ ਨੇ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਚੋਣ ਤੋਂ ਬਾਅਦ ਗਠਜੋੜ ਦੀ ਸੰਭਾਵਨਾ ਤੋਂ ਕੀਤਾ ਇਨਕਾਰ

ਚੰਡੀਗੜ੍ਹ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ‘ਚ ਹੁਣ ਥੋੜ੍ਹਾ ਹੀ ਸਮਾਂ ਬਚਿਆ ਹੈ। ਅਜਿਹੇ ‘ਚ ਸਾਰੀਆਂ ਸਿਆਸੀ ਪਾਰਟੀਆਂ ਸੱਤਾ ‘ਤੇ ਕਾਬਜ਼ ਹੋਣ ਲਈ ਜ਼ੋਰ-ਸ਼ੋਰ ਨਾਲ ਤਿਆਰੀਆਂ ‘ਚ ਜੁਟੀਆਂ ਹੋਈਆਂ ਹਨ। ਪੰਜਾਬ ਵਿੱਚ ਇਕੱਠੇ ਚੋਣਾਂ ਲੜਨ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) …

Read More »

ਪੰਜਾਬੀ ਨਵੀਂ ਇਬਾਰਤ ਲਿਖਣ, ਬਿਨਾਂ ਡਰ, ਲਾਲਚ ਅਤੇ ਸਿਫ਼ਾਰਸ਼ ਤੋਂ ਕਰਨ ਆਪਣੇ ਵੋਟ ਦੇ ਹੱਕ ਦੀ ਵਰਤੋਂ – ਮਾਨ  

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ  ਗਿਆ ਹੈ  ਕਿ ਕੋਰੋਨਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ  ਚੋਣ ਕਮਿਸ਼ਨ ਵੱਲੋਂ ਲਿਆ ਗਿਆ ਫ਼ੈਸਲਾ  ਆਮ ਆਦਮੀ ਪਾਰਟੀ ਨੂੰ ਮਾਫ਼ਕ ਆ ਰਿਹਾ ਹੈ । ਪੰਜ ਰਾਜਾਂ ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ …

Read More »