ਸਿੱਖਿਆ ਮੰਤਰੀ ਨੇ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ ਚੰਡੀਗੜ੍ਹ : ਪੰਜਾਬ ਸੂਬੇ ਦੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਸਾਰੇ ਸਕੂਲਾਂ ਨੂੰ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇੱਕ ਮਹੀਨੇ ਲਈ ਸਕੂਲ ਦੇ ਅਧਿਆਪਕਾਂ ਅਤੇ ਹੋਰ ਸਟਾਫ਼ ਨੂੰ ਵੀ ਛੁੱਟੀਆਂ …
Read More »