ਵਾਸ਼ਿੰਗਟਨ- ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਅਜਿਹੇ ‘ਚ ਸ਼ਾਂਤੀ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ‘ਚ ਭਾਰਤ ਅਹਿਮ ਭੂਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਮਰੀਕਾ ਨੂੰ ਭਾਰਤ ਦਾ ਇਹ ਸਟੈਂਡ ਪਸੰਦ ਨਹੀਂ ਆ ਰਿਹਾ ਹੈ। ਅਜਿਹੇ ‘ਚ ਵ੍ਹਾਈਟ ਹਾਊਸ ਦੀ ਰਾਸ਼ਟਰੀ ਆਰਥਿਕ ਪਰਿਸ਼ਦ ਦੇ ਨਿਰਦੇਸ਼ਕ ਬ੍ਰਾਇਨ ਡੀਸ ਨੇ …
Read More »ਮਹਿਬੂਬਾ ਮੁਫਤੀ ਨੇ ਇਕ ਵਾਰ ਫਿਰ ਭਾਜਪਾ ‘ਤੇ ਸਾਧਿਆ ਨਿਸ਼ਾਨਾ
ਨਵੀਂ ਦਿੱਲੀ: ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਭਾਜਪਾ ਦਾ ਨਾਂ ਲਏ ਬਿਨਾਂ ਕਿਹਾ ਕਿ ਇਹ ਲੋਕ ਧਰਮ ਦੇ ਆਧਾਰ ‘ਤੇ ਲੋਕਾਂ ਨੂੰ ਵੰਡਣਾ ਚਾਹੁੰਦੇ ਹਨ। ਇਨ੍ਹਾਂ ਲੋਕਾਂ (ਭਾਜਪਾ) ਦੀ ਸਾਜ਼ਿਸ਼ ਦੇਸ਼ ਨੂੰ ਤੋੜਨ ਦੀ ਹੈ।ਮੁਫਤੀ ਨੇ ਕਿਹਾ ਕਿ ਇਹ ਲੋਕ ਦੇਸ਼ ‘ਚ ਧਰਮ …
Read More »12 ਵਿਦਿਆਰਥੀਆਂ ਨੇ ਰਾਸ਼ਟਰਪਤੀ ਤੋਂ ਮੰਗੀ ਇੱਛਾ ਮੌਤ, ਗਲੋਕਲ ਮੈਡੀਕਲ ਕਾਲਜ ‘ਤੇ ਲੱਗੇ ਗੰਭੀਰ ਦੋਸ਼
ਯੂਪੀ- ਪੜ੍ਹਾਈ ਅੱਧ ਵਿਚਾਲੇ ਬੰਦ ਹੋਣ ਤੋਂ ਪ੍ਰੇਸ਼ਾਨ ਮੈਡੀਕਲ ਕਾਲਜ ਦੇ 12 ਵਿਦਿਆਰਥੀਆਂ ਨੇ ਰਾਸ਼ਟਰਪਤੀ ਤੋਂ ਇੱਛਾ ਮੌਤ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਮੈਡੀਕਲ ਕਾਲਜ ਮੈਨੇਜਮੈਂਟ ‘ਤੇ ਦੋਸ਼ ਲਾਇਆ ਹੈ ਕਿ ਐਮਸੀਆਈ ਵੱਲੋਂ ਮਾਨਤਾ ਰੱਦ ਕਰ ਦਿੱਤੀ ਗਈ ਹੈ। ਫਿਰ ਵੀ ਉਹ ਉਨ੍ਹਾਂ ਨੂੰ ਗੁਮਰਾਹ ਕਰਕੇ ਪੜ੍ਹਾਉਂਦੇ ਰਹੇ। ਹੁਣ …
Read More »ਮੇਜਰ ਜਨਰਲ ਡੈਨੀ ਫੋਰਟਿਨ ਜਿਨਸੀ ਸ਼ੋਸ਼ਣ ਮਾਮਲਾ : 32 ਸਾਲ ਪਹਿਲਾਂ ਕਿੰਜ ਵਾਪਰੀ ਸੀ ਘਟਨਾ
ਓਟਾਵਾ: ਮੇਜਰ ਜਨਰਲ ਡੈਨੀ ਫੋਰਟਿਨ, ਜੋ ਕਿ ਨਵੰਬਰ ਤੋਂ ਲੈ ਕੇ ਹੁਣ ਤੱਕ ਕੈਨੇਡਾ ਦੀ ਵੈਕਸੀਨ ਵੰਡ ਦਾ ਚਿਹਰਾ ਰਹੇ ਹਨ, ਨੂੰ ਜਿਨਸੀ ਸ਼ੋਸ਼ਣ ਵਰਗੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਜਿਨਸੀ ਸ਼ੋਸ਼ਣ ਸਬੰਧੀ ਦੋਸ਼ 30 ਸਾਲ ਪਹਿਲਾਂ ਦੇ ਮਾਮਲੇ ਵਿੱਚ ਸਾਹਮਣੇ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਿਲਟਰੀ ਪੁਲਿਸ ਨੂੰ ਮਾਰਚ ਵਿੱਚ …
Read More »