ਕਜ਼ਾਖਿਸਤਾਨ ਵਿੱਚ ਬੇਕ ਏਅਰਲਾਈਨ ਦਾ ਹਵਾਈ ਜਹਾਜ ਹਾਦਸਾਗ੍ਰਸਤ ਹੋ ਗਿਆ ਹੈ। ਅਲਮਾਟੀ ਹਵਾਈ ਅੱਡੇ ‘ਤੇ ਟੇਕ ਆਫ ਵੇਲੇ ਜਹਾਜ਼ ਦੋ ਮੰਜ਼ਿਲਾ ਇਮਾਰਤ ਨਾਲ ਟਕਰਾ ਗਿਆ। ਘਟਨਾ ਦੇ ਸਮੇਂ ਜਹਾਜ਼ ਵਿੱਚ 100 ਯਾਤਰੀ ਸਵਾਰ ਸਨ ਜਿਨ੍ਹਾਂ ‘ਚੋਂ ਕੁੱਝ ਨੂੰ ਬਚਾਇਆ ਜਾ ਰਿਹਾ ਹੈ ਅਤੇ 14 ਲੋਕਾਂ ਦੀ ਮੌਤ ਹੋ ਗਈ ਹੈ। …
Read More »