ਚੰਡੀਗੜ੍ਹ: ਪੰਜਾਬ ਵਿੱਚ 20 ਫਰਵਰੀ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਵਿਕਲਪਕ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ …
Read More »