ਚੰਡੀਗੜ੍ਹ : ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੁਆਰਾ ਆਪਣੀ ਗੂੜ੍ਹੀ ਨੀਂਦ ਤੋਂ ਜਾਗਦਿਆਂ ਹੁਣ ਬਿਜਲੀ ਖਰੀਦ ਸਮਝੌਤਿਆਂ ਤੇ ਵਿਚਾਰਾਂ ਕਰਨ ਦੀਆਂ ਖ਼ਬਰਾਂ ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਇਕ ਵਾਰ ਫਿਰ ਲੋਕਾਂ ਦੀਆਂ ਅੱਖਾਂ ਵਿਚ ਮਿੱਟੀ ਝੋਕਣ ਵਾਲਾ ਫੈਸਲਾ ਕਰਾਰ ਦਿੱਤਾ ਹੈ। ਮੀਡੀਆ ਵਿੱਚ …
Read More »