ਚੰਡੀਗੜ੍ਹ: ਫਰੀਦਕੋਟ ‘ਚ ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਇਸ ਨੂੰ ਲੈ ਕੇ ਸਿਆਸਤ ਭੱਖਣੀ ਸ਼ੁਰੂ ਹੋ ਗਈ ਹੈ। ਕੈਪਟਨ ਅਮਰਿਦਰ ਸਿੰਘ ਨੇ ਸੂਬਾ ਸਰਕਾਰ ਉਤੇ ਨਿਸ਼ਾਨਾ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਰੋਜ਼ਾਨਾ ਕਤਲ, ਦਿਨ-ਦਿਹਾੜੇ ਗੋਲੀਬਾਰੀ! ਇਹ ਬੜੇ ਹੀ ਅਫ਼ਸੋਸ …
Read More »ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਕੌਮੀ ਰਾਈਫ਼ਲ ਐਸੋਸੀਏਸ਼ਨ ਦੇ ਪ੍ਰਧਾਨ ਰਣਇੰਦਰ ਸਿੰਘ ਵੀ ਮੌਜੂਦ ਸਨ। ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਅਤੇ …
Read More »Punjab Election Results 2022: ਪੰਜਾਬ ‘ਚ ਆਪ ਨੇ 92 ਸੀਟਾਂ ਨਾਲ ਹਾਸਲ ਕੀਤੀ ਜਿੱਤ
Election Results BJP-2 SAD+BSP-4 CONGRESS-18 AAP-92 OTH-1 ਚੰਡੀਗੜ੍ਹ: ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਨੇ ਇਕ ਪਾਸੜ ਜਿੱਤ ਹਾਸਲ ਕਰਦੇ ਹੋਏ 92 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ, ਜਦਕਿ ਸੱਤਾਧਾਰੀ ਕਾਂਗਰਸ ਪਾਰਟੀ 18 ਸੀਟਾਂ ਨਾਲ ਦੂਜੇ ਨੰਬਰ ‘ਤੇ ਹੈ। ਬਾਕੀ ਸੀਟਾਂ ਵਿੱਚ ਅਕਾਲੀ ਦਲ ਨੂੰ …
Read More »ਪਠਾਨਕੋਟ ‘ਚ ਦੇਰ ਰਾਤ ਭਾਜਪਾ ਦੀ ਜਨਸਭਾ ‘ਚ ਝੜਪ, ਅਸ਼ਵਨੀ ਸ਼ਰਮਾ ਨੇ ਪੰਜਾਬ ਪ੍ਰਸ਼ਾਸਨ ‘ਤੇ ਚੁੱਕੇ ਸਵਾਲ
ਪਠਾਨਕੋਟ : ਪਠਾਨਕੋਟ ‘ਚ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਜਨਸਭਾ ਦੌਰਾਨ ਹੰਗਾਮਾ ਉਸ ਸਮੇਂ ਤਣਾਅਪੂਰਨ ਦਾ ਮਾਹੌਲ ਬਣ ਗਿਆ ਜਦੋਂ ਪਠਾਨਕੋਟ ਤੋਂ ਭਾਜਪਾ ਉਮੀਦਵਾਰ ਅਸ਼ਵਨੀ ਸ਼ਰਮਾ ਦੀ ਰੈਲੀ ਤੋਂ ਪਹਿਲਾਂ ਕੁਝ ਸ਼ਰਾਰਤੀ ਅਨਸਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦਰਅਸਲ ਭਾਜਪਾ ਵੱਲੋਂ ਇਕ ਪ੍ਰੋਗਰਾਮ ਰੱਖਿਆ ਗਿਆ …
Read More »ਪ੍ਰਕਾਸ਼ ਸਿੰਘ ਬਾਦਲ ਨੇ ਸਾਂਝਾ ਕੀਤਾ ਆਪਣਾ ਸਿਆਸੀ ਤਜਰਬਾ, ਦੱਸਿਆ ਇਸ ਵਾਰ ਕਿਸਦੀ ਬਣੇਗੀ ਸਰਕਾਰ
ਲੰਬੀ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ ਤਾਂ ਇਸ ਦੌਰਾਨ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਵੀ ਵੱਡਾ ਦਾਅਵਾ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਹਲਕੇ ਵਿੱਚ ਚੋਣ ਪ੍ਰਚਾਰ …
Read More »ਜਾਖੜ ਦਾ ਵੱਡਾ ਬਿਆਨ, ਕਿਹਾ ‘ਮੁੱਖ ਮੰਤਰੀ ਦੀ ਦੌੜ ‘ਚ ਮੈਂ ਸਭ ਤੋਂ ਮੋਹਰੀ’
ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਹੈ। ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਮੁੱਖ ਮੰਤਰੀ ਦੀ ਦੌੜ ਵਿੱਚ ਉਹ ਸਭ ਤੋਂ ਮੋਹਰੀ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ …
Read More »ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਰਾਸ਼ਟਰ ਸਿਰਜਣਾ ‘ਚ ਪੰਜਾਬੀਆਂ ਦਾ ਅਹਿਮ ਯੋਗਦਾਨ
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁਆਬੇ ਨੂੰ ਸ਼ਹੀਦਾਂ ਦੀ ਧਰਤੀ ਦੱਸਦਿਆਂ ਬੁੱਧਵਾਰ ਨੂੰ ਕਿਹਾ ਕਿ ਇਹ ਇਲਾਕਾ ਗ਼ਦਰ ਅਤੇ ਬੱਬਰ ਲਹਿਰਾਂ ਦਾ ਕੇਂਦਰ ਰਿਹਾ ਹੈ, ਜਿਨ੍ਹਾਂ ਨੇ ਬ੍ਰਿਟਿਸ਼ ਸਾਮਰਾਜ ਵਿਰੁੱਧ ਆਜ਼ਾਦੀ ਦੀ ਲੜਾਈ ਦਾ ਮੁੱਢ ਬੰਨ੍ਹਿਆ ਸੀ। ਅੱਜ ਇੱਥੇ 73ਵੇਂ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ …
Read More »ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼: ਰੰਧਾਵਾ
ਅੰਮ੍ਰਿਤਸਰ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗਣਤੰਤਰ ਦਿਵਸ ਮੌਕੇ ਦਿੱਤੇ ਆਪਣੇ ਭਾਵੁਕ ਭਾਸ਼ਣ ਵਿਚ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਕਿਹਾ ਕਿ ਅੱਜ ਇੰਨਾ ਸੂਰਮਿਆਂ ਦੀ ਬਦੌਲਤ ਅਸੀਂ ਸਾਰੇ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ ਤੇ ਭਾਰਤ ਦੁਨੀਆਂ ਵਿਚ ਵੱਡਾ ਲੋਕਤੰਤਰ ਦੇਸ਼ …
Read More »ਬੇਅਦਬੀ ਮਾਮਲਿਆਂ ਦੀ ਜਾਂਚ CBI ਨੂੰ ਦੇਣ ਦੀ ਡੇਰਾ ਮੁਖੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਦਾਖਲ ਕੀਤਾ ਜਵਾਬ
ਚੰਡੀਗੜ੍ਹ: ਬੇਅਦਬੀ ਮਾਮਲੇ ਦੀ ਜਾਂਚ SIT ਤੋਂ CBI ਨੂੰ ਦੇਣ ਸਬੰਧੀ ਡੇਰਾ ਮੁਖੀ ਰਾਮ ਰਹੀਮ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਖ਼ਲ ਕੀਤੀ ਗਈ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਜਵਾਬ ਦਾਇਰ ਕਰਵਾਇਆ ਹੈ। ਦਾਖਲ ਕੀਤੇ ਗਏ ਜਵਾਬ ’ਤੇ ਹੁਣ ਹਾਈਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਤੋਂ ਜਵਾਬ ਮੰਗਿਆ ਹੈ। ਪੰਜਾਬ …
Read More »ਪੰਜਾਬ ਵਿਧਾਨਸਭਾ ਚੋਣਾਂ ਲਈ ਅੱਜ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਅੱਜ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਹੈ। ਦੱਸ ਦਈਏ ਕਿ ਉਮੀਦਵਾਰ ਆਪਣੀਆਂ ਨਾਮਜ਼ਦੀਆਂ ਆਲਲਾਈਨ ਵੀ ਭਰ ਸਕਦੇ ਹਨ ਤੇ ਨਾਮਜ਼ਦੀਆਂ ਦੀ ਆਖਰੀ ਤਰੀਕ 1 ਫਰਵਰੀ ਹੋਵੇਗੀ। ਚੋਣ ਕਮਿਸ਼ਨ ਭਾਰਤ ਵਲੋਂ ਜਾਰੀ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ …
Read More »