ਜੰਮੂ: ਜੰਮੂ-ਕਸ਼ਮੀਰ ‘ਚ ਅਮਰਨਾਥ ਗੁਫਾ ਨੇੜੇ ਸ਼ੁੱਕਰਵਾਰ ਸ਼ਾਮ ਨੂੰ ਬੱਦਲ ਫਟਣ ਕਾਰਨ ਹੋਏ ਹਾਦਸੇ ‘ਚ ਹੁਣ ਤੱਕ 15 ਸ਼ਰਧਾਲੂਆਂ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ। 45 ਤੋਂ ਵੱਧ ਲੋਕ ਜ਼ਖਮੀ ਹਨ ਜਦੋਂਕਿ 40 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਬਚਾਅ ਕਾਰਜ ਜਾਰੀ ਹੈ। ITBP ਅਤੇ NDRF ਦੀਆਂ ਟੀਮਾਂ …
Read More »